ਚੰਡੀਗੜ੍ਹ (ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ ਜਿਵੇਂ-ਜਿਵੇਂ ਨਜ਼ਦੀਕ ਆ ਰਹੀਆਂ ਹਨ ਉਵੇਂ-ਉਵੇਂ ਪੰਜਾਬ ਦੀ ਸਿਆਸੀ ਵਿਚ ਵੱਡੀ ਹਲਚਲ ਵੇਖਣ ਨੂੰ ਮਿਲ ਰਹੀ ਹੈ। ਇਸ ਹਲਚਲ…
View More ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਆਪ ਵਿਚ ਸ਼ਾਮਲ ਹੋਣ ‘ਤੇ ਭਖਿਆ ਸਿਆਸੀ ਮਾਹੌਲਚੰਡੀਗੜ੍ਹ ਪ੍ਰਸ਼ਾਸਕ ਦੇ ਨਵੇਂ ਸਲਾਹਕਾਰ ਹੋਣਗੇ ਆਈ.ਏ.ਐੱਸ. ਅਫਸਰ ਧਰਮ ਪਾਲ
ਚੰਡੀਗੜ੍ਹ/ਪੰਚਕੂਲ (ਇੰਟ.)- ਏਜੀਐਮਯੂਟੀ ਕੇਡਰ ਦੇ 1988 ਬੈਚ ਦੇ ਆਈਏਐੱਸ (IAS) ਅਫਸਰ ਧਰਮ ਪਾਲ (Dharampal) ਨੂੰ ਚੰਡੀਗੜ੍ਹ ਪ੍ਰਸ਼ਾਸਕ (chandigarh Administration) ਦੇ ਸਲਾਹਕਾਰ ਦੇ ਅਹੁਦੇ ‘ਤੇ ਨਿਯੁਕਤ…
View More ਚੰਡੀਗੜ੍ਹ ਪ੍ਰਸ਼ਾਸਕ ਦੇ ਨਵੇਂ ਸਲਾਹਕਾਰ ਹੋਣਗੇ ਆਈ.ਏ.ਐੱਸ. ਅਫਸਰ ਧਰਮ ਪਾਲਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (21 ਜੂਨ 2021)
ਸਲੋਕ ॥ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ਸੀਤਲੁ ਥੀਵੈ ਨਾਨਕਾ…
View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (21 ਜੂਨ 2021)ਕੇਜਰੀਵਾਲ ਦਾ ਵੱਡਾ ਬਿਆਨ, ਪੰਜਾਬ CM Candidate ਲਈ ਦਿੱਤਾ ਸੰਕੇਤ
ਅੰਮ੍ਰਿਤਸਰ (ਬਿਊਰੋ)- ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਵਿਚ ਬਣੀ ਐੱਸ.ਆਈ.ਟੀ ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ। ਅਰਵਿੰਦ ਕੇਜਰੀਵਾਲ ਵਲੋਂ…
View More ਕੇਜਰੀਵਾਲ ਦਾ ਵੱਡਾ ਬਿਆਨ, ਪੰਜਾਬ CM Candidate ਲਈ ਦਿੱਤਾ ਸੰਕੇਤਕਾਂਗਰਸ ਹਾਈਕਮਾਨ ਦੇ ਸੱਦੇ ‘ਤੇ ਦਿੱਲੀ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ (ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚ ਗਏ ਹਨ ਉਹ ਅੱਜ ਦੁਪਹਿਰ ਕਾਂਗਰਸ ਹਾਈ ਕਮਾਨ ਵਲੋਂ ਗਠਿਤ 3 ਮੈਂਬਰੀ ਕਮੇਟੀ ਨਾਲ…
View More ਕਾਂਗਰਸ ਹਾਈਕਮਾਨ ਦੇ ਸੱਦੇ ‘ਤੇ ਦਿੱਲੀ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘਪੰਜਾਬ ਦੌਰੇ ਦੌਰਾਨ ਅੰਮ੍ਰਿਤਸਰ ਪਹੁੰਚੇ ਅਰਵਿੰਦ ਕੇਜਰੀਵਾਲ, ਪਾਰਟੀ ਵਰਕਰਾਂ ਨੇ ਕੀਤਾ ਸਵਾਗਤ
ਅੰਮ੍ਰਿਤਸਰ (ਇੰਟ.)- ਆਪ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind kejriwal) ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ (Amritsar Airport) ਵਿਖੇ…
View More ਪੰਜਾਬ ਦੌਰੇ ਦੌਰਾਨ ਅੰਮ੍ਰਿਤਸਰ ਪਹੁੰਚੇ ਅਰਵਿੰਦ ਕੇਜਰੀਵਾਲ, ਪਾਰਟੀ ਵਰਕਰਾਂ ਨੇ ਕੀਤਾ ਸਵਾਗਤਵਿਸ਼ਵ ਨੂੰ ਭਾਰਤ ਨੇ ਦਿੱਤਾ ‘ਯੋਗਾ ਐਪ’ ਦਾ ਤੋਹਫਾ, ਕਈ ਭਾਸ਼ਾਵਾਂ ਵਿਚ ਦੇਵੇਗਾ ਸਿਖਲਾਈ
ਨਵੀਂ ਦਿੱਲੀ (ਇੰਟ.)- ਸਰੀਰ ਨੂੰ ਨਿਰੋਗ ਰੱਖਣ ਵਿਚ ਯੋਗ (Yog)ਦਾ ਮਹੱਤਵਪੂਰਨ ਯੋਗਦਾਨ ਹੈ ਅਤੇ ਇਹ ਭਾਰਤ ਨੇ ਹੀ ਪੂਰੀ ਦੁਨੀਆ (World)ਨੂੰ ਦੱਸਿਆ ਹੈ। ਯੋਗ ਰੱਖੇ…
View More ਵਿਸ਼ਵ ਨੂੰ ਭਾਰਤ ਨੇ ਦਿੱਤਾ ‘ਯੋਗਾ ਐਪ’ ਦਾ ਤੋਹਫਾ, ਕਈ ਭਾਸ਼ਾਵਾਂ ਵਿਚ ਦੇਵੇਗਾ ਸਿਖਲਾਈਬੀਤੇ 24 ਘੰਟਿਆਂ ‘ਚ ਭਾਰਤ ‘ਚ ਆਏ 53,256 ਨਵੇਂ ਮਾਮਲੇ, 1422 ਦੀ ਗਈ ਜਾਨ
ਨਵੀਂ ਦਿੱਲੀ (ਇੰਟ.)- ਕੇਂਦਰੀ ਸਿਹਤ ਮੰਤਰਾਲੇ (Health ministry) ਮੁਤਾਬਕ ਪਿਛਲੇ 24 ਘੰਟਿਆਂ ਵਿਚ ਭਾਰਤ (India) ਵਿਚ 53,256 ਨਵੇਂ ਕੋਰੋਨਾ ਵਾਇਰਸ (Corona Virus) ਦੇ ਮਾਮਲੇ ਸਾਹਮਣੇ…
View More ਬੀਤੇ 24 ਘੰਟਿਆਂ ‘ਚ ਭਾਰਤ ‘ਚ ਆਏ 53,256 ਨਵੇਂ ਮਾਮਲੇ, 1422 ਦੀ ਗਈ ਜਾਨਅੰਮ੍ਰਿਤਸਰ ‘ਚ ਲੱਗੇ ‘Kejriwal Go Back’ ਦੇ ਪੋਸਟਰ, ਲਿਖਿਆ ‘ਪਹਿਲਾਂ ਦਿੱਲੀ ਸੁਧਾਰੋ, ਫਿਰ ਪੰਜਾਬ ਵੱਲ ਆਓ’
ਅੰਮ੍ਰਿਤਸਰ (ਬਿਊਰੋ)- ਪੰਜਾਬ ਵਿਚ ਇੰਨੀ ਦਿਨੀਂ ਪੋਸਟਰ (Poster) ਦੀ ਸਿਆਸਤ ਖੇਡੀ ਜਾ ਰਹੀ ਹੈ। ਕੋਈ ਆਪਣੀ ਪਾਰਟੀ ਦੇ ਹੱਕ ਵਿਚ ਪੋਸਟਰ ਲਗਾ ਰਿਹਾ ਹੈ ਤਾਂ…
View More ਅੰਮ੍ਰਿਤਸਰ ‘ਚ ਲੱਗੇ ‘Kejriwal Go Back’ ਦੇ ਪੋਸਟਰ, ਲਿਖਿਆ ‘ਪਹਿਲਾਂ ਦਿੱਲੀ ਸੁਧਾਰੋ, ਫਿਰ ਪੰਜਾਬ ਵੱਲ ਆਓ’ਅਮਰੀਕੀ ਰਾਸ਼ਟਰਪਤੀ ਬਾਈਡੇਨ ਦੇ ਚੈਂਪ ਦੀ ਹੋਈ ਮੌਤ, ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪੋਸਟ
ਵਾਸ਼ਿੰਗਟਨ (ਇੰਟ.)- ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਦੇ ਡੌਗੀ ‘ਚੈਂਪ’ ਦੀ ਮੌਤ ਹੋ ਗਈ ਹੈ। ਜਰਮਨ ਸ਼ੈਫਰਡ ਨਸਲ ਦੇ ਚੈਂਪ ਦੀ ਉਮਰ 13 ਸਾਲ ਸੀ। ਪ੍ਰੈਜ਼ੀਡੈਂਟ…
View More ਅਮਰੀਕੀ ਰਾਸ਼ਟਰਪਤੀ ਬਾਈਡੇਨ ਦੇ ਚੈਂਪ ਦੀ ਹੋਈ ਮੌਤ, ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪੋਸਟ