ਚੰਡੀਗੜ੍ਹ (ਇੰਟ.)- ਬੇਅਦਬੀ ਮਾਮਲਿਆਂ ਦੀ ਜਾਂਚ ਕਰਨ ਲਈ ਬਣਾਈ ਗਈ ਨਵੀਂ ਸਿਟ ਨੇ ਆਪਣੀ ਜਾਂਚ ਵਿਚ ਅਹਿਮ ਖੁਲਾਸਾ ਕੀਤਾ ਹੈ, ਜਿਸ ਵਿਚ ਉਨ੍ਹਾਂ ਨੇ ਦੱਸਿਆ…
View More ਬੇਅਦਬੀ ਮਾਮਲਿਆਂ ਵਿਚ ਹੋਇਆ ਨਵਾਂ ਖੁਲਾਸਾ, ਬਦਲੇ ਦੀ ਭਾਵਨਾ ਨਾਲ ਦਿੱਤਾ ਗਿਆ ਘਟਨਾ ਨੂੰ ਅੰਜਾਮਪੋਪ ਫਰਾਂਸਿਸ ਨੇ ਕੈਥੋਲਿਕ ਚਰਚਾਂ ਨਾਲ ਜੁੜੇ ਕਾਨੂੰਨਾਂ ਵਿਚ ਕੀਤੇ ਵੱਡੇ ਬਦਲਾਅ
ਵੈਟੀਕਨ ਸਿਟੀ (ਇੰਟ.)- ਪੋਪ ਫਰਾਂਸਿਸ (Pope Francis) ਨੇ ਮੰਗਲਵਾਰ ਨੂੰ ਕੈਥੋਲਿਕ ਚਰਚਾਂ ਨਾਲ ਜੁੜੇ ਕਾਨੂੰਨਾਂ ਵਿਚ ਵੱਡੇ ਬਦਲਾਅ ਕੀਤੇ। ਦੱਸਿਆ ਜਾ ਰਿਹਾ ਹੈ ਕਿ ਪਿਛਲੇ…
View More ਪੋਪ ਫਰਾਂਸਿਸ ਨੇ ਕੈਥੋਲਿਕ ਚਰਚਾਂ ਨਾਲ ਜੁੜੇ ਕਾਨੂੰਨਾਂ ਵਿਚ ਕੀਤੇ ਵੱਡੇ ਬਦਲਾਅਆਪਣੀ ਕਜ਼ਨ ਨਾਲ ਵਿਆਹ ਕਰਵਾਏਗਾ ਇਹ ਪਾਕਿਸਤਾਨੀ ਕ੍ਰਿਕਟਰ
ਕਰਾਚੀ (ਇੰਟ.)- ਪਾਕਿ ਕ੍ਰਿਕਟ ਟੀਮ ਦੇ ਕਪਤਾਨ ਬਾਬਰ ਆਜ਼ਮ ਆਪਣੀ ਹੀ ਭੈਣ ਨਾਲ ਵਿਆਹ ਕਰਨ ਜਾ ਰਹੇ ਹਨ। ਹੈਰਾਨੀ ਵਾਲੀ ਗੱਲ ਤਾਂ ਇਹ ਹੈ ਕਿ…
View More ਆਪਣੀ ਕਜ਼ਨ ਨਾਲ ਵਿਆਹ ਕਰਵਾਏਗਾ ਇਹ ਪਾਕਿਸਤਾਨੀ ਕ੍ਰਿਕਟਰਰੋਜ਼ਾਨਾ ਲੱਗੇਗਾ ਇਕ ਕਰੋੜ ਲੋਕਾਂ ਨੂੰ ਟੀਕਾ, ਦਸੰਬਰ ਤੱਕ ਪੂਰਾ ਮੁਲਕ ਹੋਵੇਗਾ ਵੈਕਸੀਨੇਟਿਡ : ICMR
ਨਵੀਂ ਦਿੱਲੀ (ਇੰਟ.)- ਦੇਸ਼ ਵਿਚ ਕੋਰੋਨਾ ਵਾਇਰਸ ਦੀ ਸਥਿਤੀ ਅਤੇ ਵੈਕਸੀਨੇਸ਼ਨ ਦੀ ਤੇਜ਼ੀ ‘ਤੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਆਈ.ਸੀ.ਐੱਮ.ਆਰ. ਦੇ ਡਾਇਰੈਕਟਰ ਆਫ ਜਨਰਲ ਡਾ. ਬਲਰਾਮ…
View More ਰੋਜ਼ਾਨਾ ਲੱਗੇਗਾ ਇਕ ਕਰੋੜ ਲੋਕਾਂ ਨੂੰ ਟੀਕਾ, ਦਸੰਬਰ ਤੱਕ ਪੂਰਾ ਮੁਲਕ ਹੋਵੇਗਾ ਵੈਕਸੀਨੇਟਿਡ : ICMRCBSE 12ਵੀਂ ਦੀਆਂ ਪ੍ਰੀਖਿਆਵਾਂ ਰੱਦ, ਪੀ.ਐੱਮ ਮੋਦੀ ਦੀ ਬੈਠਕ ਵਿਚ ਲਿਆ ਗਿਆ ਫੈਸਲਾ
ਨਵੀਂ ਦਿੱਲੀ (ਇੰਟ.)- ਬੋਰਡ ਪ੍ਰੀਖਿਆਵਾਂ ਨੂੰ ਲੈ ਕੇ ਪ੍ਰਧਾਨ ਮਤਰੀ ਮੋਦੀ ਦੀ ਪ੍ਰਧਾਨਗੀ ਵਾਲੀ ਮੀਟਿੰਗ ਵਿਚ ਵੱਡਾ ਫੈਸਲਾ ਲਿਆ ਗਿਆ। ਇਸ ਵਿਚ ਸੀ.ਬੀ.ਐੱਸ.ਈ. (CBSE) 12ਵੀਂ…
View More CBSE 12ਵੀਂ ਦੀਆਂ ਪ੍ਰੀਖਿਆਵਾਂ ਰੱਦ, ਪੀ.ਐੱਮ ਮੋਦੀ ਦੀ ਬੈਠਕ ਵਿਚ ਲਿਆ ਗਿਆ ਫੈਸਲਾਵਿਰਾਟ ਕੋਹਲੀ ਦੇ ਆਂਡੇ ਖਾਣ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਛਿੜਿਆ ਵਿਵਾਦ
ਨਵੀਂ ਦਿੱਲੀ (ਇੰਟ.) -ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਆਪਣੇ ਇੱਕ ਬਿਆਨ ਲਈ ਸੋਸ਼ਲ ਮੀਡੀਆ ‘ਤੇ ਲੋਕਾਂ ਦੇ ਨਿਸ਼ਾਨੇ ‘ਤੇ ਆ ਗਏ ਹਨ। ਵਿਰਾਟ…
View More ਵਿਰਾਟ ਕੋਹਲੀ ਦੇ ਆਂਡੇ ਖਾਣ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਛਿੜਿਆ ਵਿਵਾਦਭਗੌੜੇ ਕਾਰੋਬਾਰੀ ਮੇਹੁਲ ਚੌਕਸੀ ਨੂੰ ਭਾਰਤ ਲਿਆਉਣ ਦੀ ਤਿਆਰੀ, 8 ਮੈਂਬਰੀ ਟੀਮ ਨੇ ਲਾਇਆ ਡੌਮੀਨਿਕਾ ‘ਚ ਡੇਰਾ
ਨਵੀਂ ਦਿੱਲੀ (ਇੰਟ.)- ਪੀ.ਐੱਨ.ਬੀ ਬੈਂਕ ਘੁਟਾਲੇ ਦੇ ਦੋਸ਼ਾਂ ਹੋਠ ਲੋੜੀਂਦੇ ਭਗੌੜੇ ਕਾਰੋਬਾਰੀ ਮੇਹੁਲ ਚੋਕਸੀ ਨਾਲ ਸਬੰਧਤ ਦਸਤਾਵੇਜ਼ ਲੈ ਕੇ ਕਤਰ ਤੋਂ ਇਕ ਪ੍ਰਾਈਵੇਟ ਜੈੱਟ ਡੌਮੀਨਿਕਾ…
View More ਭਗੌੜੇ ਕਾਰੋਬਾਰੀ ਮੇਹੁਲ ਚੌਕਸੀ ਨੂੰ ਭਾਰਤ ਲਿਆਉਣ ਦੀ ਤਿਆਰੀ, 8 ਮੈਂਬਰੀ ਟੀਮ ਨੇ ਲਾਇਆ ਡੌਮੀਨਿਕਾ ‘ਚ ਡੇਰਾਨਵਜੋਤ ਸਿੱਧੂ ਨੇ 3 ਮੈਂਬਰੀ ਕਮੇਟੀ ਅੱਗੇ ਪੇਸ਼ ਹੋਣ ਤੋਂ ਬਾਅਦ ਕੀਤੀ ਪੰਜਾਬ ਦੇ ਲੋਕਾਂ ਦੀ ਗੱਲ
ਨਵੀਂ ਦਿੱਲੀ (ਇੰਟ.)-ਤਿੰਨ ਮੈਂਬਰੀ ਕਮੇਟੀ ਸਾਹਮਣੇ ਪੇਸ਼ ਹੋਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਮੀਡੀਆ ਦੇ ਮੁਖਾਤਿਬ ਹੋਏ, ਜਿਸ ਦੌਰਾਨ ਉਨ੍ਹਾਂ ਨੇ ਆਪਣੀ ਗੱਲ ਰੱਖੀ। ਪੰਜਾਬ…
View More ਨਵਜੋਤ ਸਿੱਧੂ ਨੇ 3 ਮੈਂਬਰੀ ਕਮੇਟੀ ਅੱਗੇ ਪੇਸ਼ ਹੋਣ ਤੋਂ ਬਾਅਦ ਕੀਤੀ ਪੰਜਾਬ ਦੇ ਲੋਕਾਂ ਦੀ ਗੱਲਵਿਆਹ ਸਮਾਗਮ ਵਿਚ ਪਿਆ ਭੜਥੂ ਜਦੋਂ ਲਾੜੀ ਨੇ ਕੀਤੀ ਠਾਹ-ਠਾਹ
ਪ੍ਰਤਾਪਗੜ੍ਹ (ਇੰਟ.)- ਵਿਆਹ ਸਮਾਗਮ ਵਿਚ ਲਾੜਾ ਲਾੜੀ ਨੂੰ ਨੱਚਦਿਆਂ ਤੇ ਸਭ ਨੇ ਵੇਖਿਆ ਹੀ ਹੋਣਾ ਹੈ ਪਰ ਕਦੇ ਵਿਆਹ ਵਿਚ ਲਾੜੀ ਨੂੰ ਗੋਲੀਆਂ ਚਲਾਉਂਦਿਆਂ ਦੇਖਿਆ…
View More ਵਿਆਹ ਸਮਾਗਮ ਵਿਚ ਪਿਆ ਭੜਥੂ ਜਦੋਂ ਲਾੜੀ ਨੇ ਕੀਤੀ ਠਾਹ-ਠਾਹਲਾਕਡਾਊਨ ਦੀ ਉਲੰਘਣਾ ਕਰਨ ‘ਤੇ 3 ਕਿਸਾਨਾਂ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫਤਾਰ
ਨਵੀਂ ਦਿੱਲੀ (ਇੰਟ.)- ਦਿੱਲੀ ਪੁਲਿਸ ਨੇ ਕਥਿਤ ਲੌਕਡਾਊਨ ਦੀ ਉਲੰਘਣਾ ਦੇ ਦੋਸ਼ ਵਿੱਚ ਤਿੰਨ ਕਿਸਾਨਾਂ ਨੂੰ ਕੇਂਦਰੀ ਦਿੱਲੀ ਵਿਚੋਂ ਗ੍ਰਿਫਤਾਰ ਕੀਤਾ ਹੈ। ਸੀਨੀਅਰ ਪੁਲਿਸ ਅਧਿਕਾਰੀ…
View More ਲਾਕਡਾਊਨ ਦੀ ਉਲੰਘਣਾ ਕਰਨ ‘ਤੇ 3 ਕਿਸਾਨਾਂ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫਤਾਰ