ਨਵੀਂ ਦਿੱਲੀ (ਇੰਟ.)- ਛੱਤਰਸਾਲ ਸਟੇਡੀਅਮ ਵਿਚ ਚਾਰ ਮਈ ਦੀ ਰਾਤ ਨੂੰ ਹੋਏ ਸਾਗਰ ਧਨਕੜ ਕਤਲਕਾਂਡ ਵਿਚ ਦਿੱਲੀ ਪੁਲਸ ਨੂੰ ਇਕ ਹੋਰ ਵੱਡੀ ਸਫਲਤਾ ਮਿਲੀ ਹੈ।…
View More ਪਹਿਲਵਾਨ ਸੁਸ਼ੀਲ ਕੁਮਾਰ ਦੇ ਸਾਥੀ ਰੋਹਿਤ ਨੂੰ ਪੁਲਸ ਨੇ ਕੀਤਾ ਗ੍ਰਿਫਤਾਰਪੰਜਾਬ ਵਿਚ ਸਸਤੀਆਂ ਹੋਈਆਂ ਬਿਜਲੀ ਦਰਾਂ, ਲੋਕਾਂ ਨੂੰ ਮਿਲੇਗੀ ਰਾਹਤ
ਚੰਡੀਗੜ੍ਹ (ਇੰਟ.)- ਚੋਣਾਂ ਨੇੜੇ ਆਉਣ ਦੌਰਾਨ ਪੰਜਾਬ ਸਰਕਾਰ ਨੇ ਆਮ ਬਿਜਲੀ ਉਪਭੋਗਤਾਵਾਂ ਨੂੰ ਵੱਡੀ ਰਾਹਤ ਦਿੱਤੀ ਹੈ। ਪੰਜਾਬ ਸੂਬਾ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਘਰੇਲੂ ਬਿਜਲੀ…
View More ਪੰਜਾਬ ਵਿਚ ਸਸਤੀਆਂ ਹੋਈਆਂ ਬਿਜਲੀ ਦਰਾਂ, ਲੋਕਾਂ ਨੂੰ ਮਿਲੇਗੀ ਰਾਹਤਅਮਰੀਕੀ ਸੰਸਥਾ ਪੰਜਾਬ ਨੂੰ ਦੇਣਾ ਚਾਹੁੰਦੀ ਹੈ ਵੈਕਸੀਨ, ਕੇਂਦਰ ਨੇ ਨਹੀਂ ਦਿੱਤੀ ਮਨਜ਼ੂਰੀ : ਬੀਬੀ ਜਗੀਰ ਕੌਰ
ਚੰਡੀਗੜ੍ਹ (ਇੰਟ.)- ਸ਼੍ਰੋਮਣੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਅਮਰੀਕੀ ਸਿੱਖ ਸੰਸਥਾ ਸਿੱਖ ਧਰਮ ਯੂਨੀਵਰਸਲ ਪੰਜਾਬ ਵਿਚ ਟੀਕਾਕਰਣ…
View More ਅਮਰੀਕੀ ਸੰਸਥਾ ਪੰਜਾਬ ਨੂੰ ਦੇਣਾ ਚਾਹੁੰਦੀ ਹੈ ਵੈਕਸੀਨ, ਕੇਂਦਰ ਨੇ ਨਹੀਂ ਦਿੱਤੀ ਮਨਜ਼ੂਰੀ : ਬੀਬੀ ਜਗੀਰ ਕੌਰਪੰਜਾਬ ਵਿਚ ਬੀਤੇ 24 ਘੰਟਿਆਂ ਵਿਚ ਕੋਰੋਨਾ ਕਾਰਣ 148 ਲੋਕਾਂ ਦੀ ਹੋਈ ਮੌਤ
ਚੰਡੀਗੜ੍ਹ (ਇੰਟ.)- ਬੀਤੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਕੋਰੋਨਾ ਵਾਇਰਸ ਕਾਰਨ 148 ਲੋਕਾਂ ਨੂੰ ਆਪਣੀ ਜਾਨ ਗਵਾਉਣ ਪਈ। ਇਸ ਤੋਂ ਪਹਿਲਾਂ ਹੋਈਆਂ ਮੌਤਾਂ ਨੂੰ ਮਿਲਾ…
View More ਪੰਜਾਬ ਵਿਚ ਬੀਤੇ 24 ਘੰਟਿਆਂ ਵਿਚ ਕੋਰੋਨਾ ਕਾਰਣ 148 ਲੋਕਾਂ ਦੀ ਹੋਈ ਮੌਤਦੇਸ਼ ਵਿਚ ਘਟੇ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੇ ਮਾਮਲੇ, 24 ਘੰਟਿਆਂ ਵਿਚ ਆਏ ਇੰਨੇ ਮਾਮਲੇ
ਨਵੀਂ ਦਿੱਲੀ (ਇੰਟ.)- ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦੀ ਗਿਣਤੀ ਭਾਰਤ ਵਿੱਚ ਹੁਣ ਮੱਠੀ ਪੈਂਦੀ ਨਜ਼ਰ ਆ ਰਹੀ ਹੈ। ਬੀਤੇ 24 ਘੰਟਿਆਂ ਵਿਚ 2 ਲੱਖ…
View More ਦੇਸ਼ ਵਿਚ ਘਟੇ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੇ ਮਾਮਲੇ, 24 ਘੰਟਿਆਂ ਵਿਚ ਆਏ ਇੰਨੇ ਮਾਮਲੇਕੋਰੋਨਾ ਵਿਰੁੱਧ ਜੰਗ ਵਿਚ ਨਵੀਂ ਵੈਕਸੀਨ ਨੇ ਜਗਾਈ ਉਮੀਦ, ਜਾਣੋ ਕਿਵੇਂ ਕਰੇਗੀ
ਨਵੀਂ ਦਿੱਲੀ (ਇੰਟ.)- ਕੋਰੋਨਾ ਵਾਇਰਸ ਦੇ ਖਿਲਾਫ ਜੰਗ ਵਿਚ ਇਕ ਡੀ.ਐੱਨ.ਏ. ਵੈਕਸੀਨ ਨੇ ਨਵੀਂ ਉਮੀਦ ਜਤਾਈ ਹੈ। ਤਾਈਵਾਨ ਦੇ ਵਿਗਿਆਨੀਆਂ ਨੇ ਡੀ.ਐੱਨ.ਏ. ਅਧਾਰਿਤ ਕੋਰੋਨਾ ਵੈਕਸੀਨ…
View More ਕੋਰੋਨਾ ਵਿਰੁੱਧ ਜੰਗ ਵਿਚ ਨਵੀਂ ਵੈਕਸੀਨ ਨੇ ਜਗਾਈ ਉਮੀਦ, ਜਾਣੋ ਕਿਵੇਂ ਕਰੇਗੀਯੂ.ਪੀ. ਪੁਲਸ ਨੂੰ ਮਿਲੀ ਵੱਡੀ ਕਾਮਯਾਬੀ, ਨਾਜਾਇਜ਼ ਹਥਿਆਰਾਂ ਦੀ ਫੈਕਟਰੀ ‘ਤੇ ਮਾਰਿਆ ਛਾਪਾ
ਸ਼ਾਹਜਹਾਂਪੁਰ (ਇੰਟ.)- ਜੰਗਲ ਵਿਚ ਚੱਲ ਰਹੀ ਨਾਜਾਇਜ਼ ਹਥਿਆਰਾਂ ਦੀ ਫੈਕਟਰੀ ਦਾ ਖੁਲਾਸਾ ਕਰਦੇ ਹੋਏ ਪੁਲਸ ਨੇ ਨਾਜਾਇਜ਼ ਹਥਿਆਰ ਬਣਾ ਰਹੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ…
View More ਯੂ.ਪੀ. ਪੁਲਸ ਨੂੰ ਮਿਲੀ ਵੱਡੀ ਕਾਮਯਾਬੀ, ਨਾਜਾਇਜ਼ ਹਥਿਆਰਾਂ ਦੀ ਫੈਕਟਰੀ ‘ਤੇ ਮਾਰਿਆ ਛਾਪਾਲੋਕਾਂ ਨੂੰ ਲਗਾਈ ਗਈ ਵੱਖਰੀ-ਵੱਖਰੀ ਵੈਕਸੀਨ, ਪਿੰਡ ਵਾਸੀਆਂ ਵਿਚ ਡਰ ਦਾ ਮਾਹੌਲ
ਸਿਧਾਰਥਨਗਰ (ਇੰਟ.)-ਕੋਰੋਨਾ ਸੰਕਟ ਨਾਲ ਨਿਜਾਤ ਪਾਉਣ ਲਈ ਪੂਰੇ ਦੇਸ਼ ਵਿਚ ਵੈਕਸੀਨੇਸ਼ਨ ਮੁਹਿੰਮ ਚੱਲ ਰਹੀ ਹੈ ਪਰ ਇਸ ਦਰਮਿਆਨ ਉੱਤਰ ਪ੍ਰਦੇਸ਼ ਦੇ ਸਿਧਾਰਥਨਗਰ ਜ਼ਿਲੇ ਵਿਚ 20…
View More ਲੋਕਾਂ ਨੂੰ ਲਗਾਈ ਗਈ ਵੱਖਰੀ-ਵੱਖਰੀ ਵੈਕਸੀਨ, ਪਿੰਡ ਵਾਸੀਆਂ ਵਿਚ ਡਰ ਦਾ ਮਾਹੌਲਸੁਸ਼ੀਲ ਕੁਮਾਰ ਬਾਰੇ ਜਾਣੋ ਅਹਿਮ ਗੱਲਾਂ, ਪਹਿਲਾਂ ਵੀ ਰਹਿ ਚੁੱਕਾ ਵਿਵਾਦਾਂ ਵਿਚ ਨਾਂ
ਨਵੀਂ ਦਿੱਲੀ (ਇੰਟ.)- ਦੋ ਵਾਰ ਦੇ ਓਲੰਪਿਕ ਮੈਡਲਿਸਟ ਸੁਸ਼ੀਲ ਕੁਮਾਰ ਦਾ 26 ਮਈ ਨੂੰ 38ਵਾਂ ਜਨਮਦਿਨ ਸੀ। ਸੁਸ਼ੀਲ ਜੂਨੀਅਰ ਪਹਿਲਵਾਨ ਦੇ ਕਤਲ ਦੇ ਇਲਜ਼ਾਮ ਹੇਠ…
View More ਸੁਸ਼ੀਲ ਕੁਮਾਰ ਬਾਰੇ ਜਾਣੋ ਅਹਿਮ ਗੱਲਾਂ, ਪਹਿਲਾਂ ਵੀ ਰਹਿ ਚੁੱਕਾ ਵਿਵਾਦਾਂ ਵਿਚ ਨਾਂਪੰਜਾਬ ਸਰਕਾਰ ਵਲੋਂ ਵਧਾਇਆ ਗਿਆ ਲਾਕਡਾਊਨ, ਇਸ ਵਾਰ ਮਿਲੇਗੀ ਥੋੜ੍ਹੀ ਰਾਹਤ
ਚੰਡੀਗੜ੍ਹ (ਇੰਟ.)- ਪੰਜਾਬ ਸਰਕਾਰ ਵਲੋਂ ਕਰੋਨਾ ਵਾਇਰਸ ਦੇ ਪਸਾਰ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਸੂਬੇ ਵਿੱਚ ਜਾਰੀ ਪਾਬੰਦੀਆਂ 10 ਜੂਨ ਤੱਕ ਵਧਾ ਦਿੱਤੀਆਂ ਹਨ। ਫਿਲਹਾਲ…
View More ਪੰਜਾਬ ਸਰਕਾਰ ਵਲੋਂ ਵਧਾਇਆ ਗਿਆ ਲਾਕਡਾਊਨ, ਇਸ ਵਾਰ ਮਿਲੇਗੀ ਥੋੜ੍ਹੀ ਰਾਹਤ