ਬੱਬਰ ਖਾਲਸਾ ਨਾਲ ਸੰਬੰਧਿਤ ਮੁਲਜ਼ਮ ਜੇਲ੍ਹ ’ਚ ਕਰ ਰਹੇ ਭੁੱਖ ਹੜਤਾਲ, ਇਹ ਹੈ ਪੂਰਾ ਮਾਮਲਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੁਹਾਲੀ ਚ ਬੱਬਰ ਖਾਲਸਾ ਨਾਲ ਸੰਬੰਧਿਤ 11 ਚੋਂ 10 ਮੁਲਜ਼ਮਾਂ ਦੀ ਅਦਾਲਤ ’ਚ ਪੇਸ਼ੀ ਹੋਈ। ਦਸ ਦਈਏ ਕਿ ਮੁਲਜ਼ਮਾਂ ਦੀ ਵਕੀਲ ਕੁਲਵਿੰਦਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੁਹਾਲੀ ਚ ਬੱਬਰ ਖਾਲਸਾ ਨਾਲ ਸੰਬੰਧਿਤ 11 ਚੋਂ 10 ਮੁਲਜ਼ਮਾਂ ਦੀ ਅਦਾਲਤ ’ਚ ਪੇਸ਼ੀ ਹੋਈ। ਦਸ ਦਈਏ ਕਿ ਮੁਲਜ਼ਮਾਂ ਦੀ ਵਕੀਲ ਕੁਲਵਿੰਦਰ ਕੌਰ ਨੇ ਕਿਹਾ ਕਿ ਮਾਮਲੇ ’ਚ ਨਾਮਜ਼ਦ ਸਾਰੇ ਮੁਲਜ਼ਮ ਜੇਲ੍ਹ ’ਚ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕਰ ਰਹੇ ਹਨ।

lawyer

ਨਾਲ ਹੀ ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਜੇਲ੍ਹ ਅੰਦਰ ਕੋਈ ਸਿਹਤ ਸਹੂਲਤ ਨਹੀਂ ਦਿੱਤੀ ਜਾ ਰਹੀ ਤੇ ਜੇਲ੍ਹ ਅੰਦਰ ਉਨ੍ਹਾਂ ਨਾਲ ਬੁਰਾ ਵਿਵਹਾਰ ਕੀਤਾ ਜਾ ਰਿਹਾ। ਜਿਸ ਕਾਰਨ ਉਹ ਹੜਤਾਲ ਕਰ ਰਹੇ ਹਨ।

 

Leave a Reply

Your email address will not be published. Required fields are marked *