ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਪੁਲਿਸ ਨੇ ਦੋ ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਵੱਡੀ ਸਫਲਤਾ ਹਾਸਿਲ ਕੀਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗ੍ਰਿਫਤਾਰ ਕੀਤੇ ਗਏ ਗੈਂਗਸਟਰ ਪੰਜਾਬੀ ਗਾਇਕ ਬੱਬੂ ਮਾਨ ਦੇ ਸਾਗਿਰਦ ਹਨ ਜੋ ਕਿ ਦਰਸ਼ਨ ਲੱਖੇਵਾਲੀਆਂ ਨੂੰ ਅਗਵਾ ਕਰਨ ਦੀ ਯੋਜਨਾ ਬਣਾ ਰਹੇ ਸੀ।
ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਇਹ ਗੈਂਗਸਟਰ ਦਰਸ਼ਨ ਸਿੰਘ ਲੱਖੇਵਾਲੀਆਂ ਨੂੰ ਅਗਵਾ ਕਰ 50 ਲੱਖ ਦੀ ਫਿਰੌਤੀ ਮੰਗਣ ਦੀ ਤਿਆਰੀ ਕੀਤੀ ਹੋਈ ਸੀ ਪਰ ਪੁਲਿਸ ਨੇ ਇਸਦੀ ਸਾਰੀ ਯੋਜਨਾ ਨੂੰ ਬੇਨਕਾਬ ਕਰ ਦਿੱਤਾ। ਪੁਲਿਸ ਨੇ ਇਹਨਾਂ ਨੂੰ ਨਾਕੇਬੰਦੀ ਦੇ ਦੌਰਾਨ ਗ੍ਰਿਫਤਾਰ ਕੀਤਾ ਗਿਆ

