ਪਰਮੀਸ਼ ਵਰਮਾ ਤੇ ਹਮਲਾ ਕਰਨ ਵਾਲੇ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਕੋਰਟ ਨੇ ਦਿੱਤੀ ਵੱਡੀ ਰਾਹਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੁਹਾਲੀ ਕੋਰਟ ਨੇ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਰਾਹਤ ਦਿੰਦੇ ਹੋਏ ਜਮਾਨਤ ਦੇ ਦਿੱਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਗੈਂਗਸਟਰ ਦਿਲਪ੍ਰੀਤ ਬਾਬਾ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੁਹਾਲੀ ਕੋਰਟ ਨੇ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਰਾਹਤ ਦਿੰਦੇ ਹੋਏ ਜਮਾਨਤ ਦੇ ਦਿੱਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਗੈਂਗਸਟਰ ਦਿਲਪ੍ਰੀਤ ਬਾਬਾ ਨੇ ਕੋਰਟ ਚ ਜਮਾਨਤ ਲਈ ਅਰਜੀ ਦਿੱਤੀ ਸੀ

gangster and parmish verma
ਜਿਸ ਨੂੰ ਕੋਰਟ ਵੱਲੋਂ ਮਨਜੂਰੀ ਦੇ ਦਿੱਤੀ ਗਈ ਹੈ। ਦੱਸਣਯੋਗ ਗੱਲ ਹੈ ਕਿ ਗੈਂਗਸਟਰ ਦਿਲਪ੍ਰੀਤ ਬਾਬਾ ਨੇ ਪੰਜਾਬੀ ਸਿੰਗਰ ਉੱਤੇ ਕਾਤਨਾਮਾ ਹਮਲਾ ਕੀਤਾ ਸੀ।

parmish verma

ਇਹਨਾਂ ਹੀ ਨਹੀਂ ਗੈਂਗਸਟਰ ਦਿਲਪ੍ਰੀਤ ਬਾਬਾ ਨੇ ਪੰਜਾਬੀ ਸਿੰਗਰ ਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਧਮਕੀ ਵੀ ਦਿੱਤੀ ਸੀ।

gangster dilpreet

ਇਸ ਤੋਂ ਗੈਂਗਸਟਰ ਦਿਲਪ੍ਰੀਤ ਬਾਬਾ ਬਹੁਤ ਸਾਰੇ ਮਾਮਲੀਆਂ ਕਾਰਨ ਪੰਜਾਬ ਪੁਲਿਸ ਨੂੰ ਲੋੜੀਦਾ ਸੀ। ਜਿਸ ਤੋਂ ਬਾਅਦ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਜੁਲਾਈ 2018 ਚ ਪੁਲਿਸ ਨੇ ਮੁਠੱਭੇੜ ਦੌਰਾਨ ਦਬੋਚ ਲਿਆ ਗਿਆ।

Leave a Reply

Your email address will not be published. Required fields are marked *