ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅਜ ਪੰਚਾਇਤੀ ਚੋਣਾਂ ਨੂੰ ਲੈਕੇਜਿੱਤੇ ਐਲਾਨ ਕੀਤਾ ਹੈ ਕਿ 11 ਤੋਂ 12 ਦਸੰਬਰ ਤੱਕ ਹਰ ਹਾਲਤ ਚ ਪੰਚਾਇਤੀ ਚੋਣਾਂ ਪੂਰੀਆਂ ਹੋ ਜਾਣਗੀਆਂ ਤਾਂ ਉੱਥੇ ਹੀ ਬਾਜਵਾ ਨੇ ਕਰਤਾਰਪੁਰ ਲਾਂਘੇ ਅਤੇ ਬਾਦਲ ਦੀ ਸੁਰੱਖਿਆ ਤੇ ਵੀ ਵੱਡਾ ਬਿਆਨ ਦਿੱਤਾ ਹੈ |
Watch Video
https://youtu.be/6IYcNun2fe0
