ਲੋਕ ਸਭਾ ਚੋਣਾਂ ਤੋ ਪਹਿਲਾ AAP ਨੂੰ ਇਕ ਹੋਰ ਵੱਡਾ ਝਟਕਾ, ਇਕ ਹੋਰ ਵਿਧਾਇਕ ਨੇ ਦਿੱਤਾ ਅਸਤੀਫਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਆਮ ਆਦਮੀ ਪਾਰਟੀ ਦਾ ਝਾੜੂ ਤਿੱਲਾ ਤਿੱਲਾ ਕਰਕੇ ਬਿਖਰਦਾ ਜਾ ਰਿਹਾ ਹੈ। ਆਪ ਪਾਰਟੀ ਤੋਂ ਕਈ ਵੱਡੇ ਲੀਡਰਾਂ ਨੇ ਆਪਣਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਆਮ ਆਦਮੀ ਪਾਰਟੀ ਦਾ ਝਾੜੂ ਤਿੱਲਾ ਤਿੱਲਾ ਕਰਕੇ ਬਿਖਰਦਾ ਜਾ ਰਿਹਾ ਹੈ। ਆਪ ਪਾਰਟੀ ਤੋਂ ਕਈ ਵੱਡੇ ਲੀਡਰਾਂ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ ਤੇ ਇਹ ਸਿਲਸਿਲਾ ਹਾਲੇ ਵੀ ਜਾਰੀ ਹੈ।

https://www.facebook.com/LivingIndiaNewschannel/videos/810687029269475/

ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਆਮ ਆਦਮੀ ਪਾਰਟੀ ਤੋਂ ਵਿਧਾਇਕ ਬਲਦੇਵ ਸਿੰਘ ਨੇ ਵੀ ਆਪਣਾ ਅਸਤੀਫਾ ਦੇ ਦਿੱਤਾ ਹੈ।

Baldev Singh

ਦੱਸ ਦਈਏ ਕਿ ਜੈਤੋਂ ਤੋਂ ਵਿਧਾਇਕ ਬਲਦੇਵ ਸਿੰਘ ਨੇ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ। ਬਲਦੇਵ ਸਿੰਘ ਨੇ ਆਪਣਾ ਅਸਤੀਫਾ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸਣਯੋਗ ਗੱਲ ਹੈ ਕਿ ਇਸ ਤੋਂ ਪਹਿਲਾ ਸੁਖਪਾਲ ਸਿੰਘ ਖਹਿਰਾ ਅਤੇ ਐੱਚਐੱਮ ਫੂਲਕਾ ਨੇ ਆਪਣਾ ਅਸਤੀਫਾ ਦੇ ਦਿੱਤਾ ਸੀ ਤੇ ਨਾਲ ਹੀ ਉਹਨਾਂ ਆਪਣੇ ਆਪਣੇ ਸੰਗਠਨ ਦਾ ਵੀ ਐਲਾ ਕਰ ਦਿੱਤਾ ਸੀ।

Leave a Reply

Your email address will not be published. Required fields are marked *