Moga News : ਮੋਗਾ ਨਗਰ ਨਿਗਮ ‘ਤੇ ‘ਆਪ’ ਦਾ ਕਬਜ਼ਾ, ਬਲਜੀਤ ਸਿੰਘ ਬਣੇ ਨਵੇਂ ਮੇਅਰ

ਮੋਗਾ: ਮੋਗਾ ਸ਼ਹਿਰ ਦੇ ਵਾਰਡ ਨੰਬਰ 8 ਤੋਂ ਕੌਂਸਲਰ ਬਲਜੀਤ ਸਿੰਘ ਚੰਨੀ ਨੂੰ ਮੋਗਾ ਨਗਰ ਨਿਗਮ ਦਾ ਨਵਾਂ ਮੇਅਰ ਚੁਣ ਲਿਆ ਗਿਆ ਹੈ। ਆਮ ਆਦਮੀ…

ਮੋਗਾ: ਮੋਗਾ ਸ਼ਹਿਰ ਦੇ ਵਾਰਡ ਨੰਬਰ 8 ਤੋਂ ਕੌਂਸਲਰ ਬਲਜੀਤ ਸਿੰਘ ਚੰਨੀ ਨੂੰ ਮੋਗਾ ਨਗਰ ਨਿਗਮ ਦਾ ਨਵਾਂ ਮੇਅਰ ਚੁਣ ਲਿਆ ਗਿਆ ਹੈ। ਆਮ ਆਦਮੀ ਪਾਰਟੀ ਦਾ ਇਹ ਸੂਬੇ ਵਿਚ ਪਹਿਲਾ ਮੇਅਰ ਹੈ। ਬੀਤੀ 5 ਜੁਲਾਈ ਨੂੰ 41 ਕੌਂਸਲਰਾਂ ਨੇ ਮਤਾ ਪਾਸ ਕੇ ਤਤਕਾਲੀ ਮੇਅਰ ਨਿਤਿਕਾ ਭੱਲਾ ਨੂੰ ਅਹੁਦੇ ਤੋਂ ਲਾਹ ਦਿੱਤਾ ਸੀ। 

Leave a Reply

Your email address will not be published. Required fields are marked *