ਹੁਣ ਪੂਰੀ ਤਰ੍ਹਾਂ ਲੱਗੀ ਧਾਰਮਿਕ ਸਥਾਨਾਂ ਤੇ ਲਾਊਡਸਪੀਕਰ ਚਲਾਉਣ ‘ਤੇ ਪਾਬੰਦੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਾਂ ਵੱਲੋਂ ਧਾਰਮਿਕ ਸਥਾਨਾਂ ਤੇ ਉੱਚੀ ਆਵਾਜ਼ ਚ ਲਾਊਡਸਪੀਕਰ ਚਲਾਉਣ ਦੇ ਕਾਰਨ ਬੱਚਿਆਂ ਤੇ ਬਜ਼ੁਰਗਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਾਂ ਵੱਲੋਂ ਧਾਰਮਿਕ ਸਥਾਨਾਂ ਤੇ ਉੱਚੀ ਆਵਾਜ਼ ਚ ਲਾਊਡਸਪੀਕਰ ਚਲਾਉਣ ਦੇ ਕਾਰਨ ਬੱਚਿਆਂ ਤੇ ਬਜ਼ੁਰਗਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਹੁਣ ਇਸ ਹਾਈਕੋਰਟ ਨੇ ਇਸ ਸਮੱਸਿਆ ਦਾ ਹੱਲ ਕੱਢ ਦਿੱਤਾ ਹੈ। ਦਸ ਦਈਏ ਕਿ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਹੁਣ ਧਾਰਮਿਕ ਸਥਾਨਾਂ ਤੇ ਲਾਊਡਸਪੀਕਰ ਚਲਾਉਣ ਤੇ ਪਾਬੰਦੀ ਲਗਾ ਦਿੱਤੀ ਹੈ।

Loud speaker ਦੱਸਿਆ ਜਾ ਰਿਹਾ ਹੈ ਕਿ ਧਾਰਮਿਕ ਸਥਾਨਾਂ ਤੇ ਲਿਖਤੀ ਰੂਪ ਤੇ ਇਜ਼ਾਜਤ ਮਿਲਣ ਤੋਂ ਬਾਅਦ ਹੀ ਲਾਊਡਸਪੀਕਰ ਵੱਜ ਸਕਣਗੇ। ਜਦਕਿ ਬੱਚਿਆਂ ਦੇ ਇਮਤਿਹਾਨਾਂ ਤੋਂ ਪਹਿਲਾ ਹੀ ਇਜ਼ਾਜਤ ਤੋਂ ਬਾਅਦ ਲਾਊਡਸਪੀਕਰ ਨਹੀਂ ਵੱਜਣਗੇ।

Loud speaker

ਇਸ ਸੰਬੰਧੀ ਹਾਈਕੋਰਟ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਹੈ ਕਿ ਲਾਊਡਸਪੀਕਰ ਦੀ ਇਜ਼ਾਜਤ ਮਿਲ ਵੀ ਜਾਂਦੀ ਹੈ ਤਾਂ ਵੀ ਲਾਊਡਸਪੀਕਰ ਦੀ ਆਵਾਜ਼ ਨੂੰ 10 ਡੈਸੀਬਲ ਤੋਂ ਜਿਆਦਾ ਨਹੀਂ ਹੋਵੇਗੀ। ਦੱਸਣਯੋਗ ਗੱਲ ਹੈ ਕਿ ਇਸ ਸੰਬੰਧੀ ਹਾਈਕੋਰਟ ਨੇ ਹੁਕਮ ਜਾਰੀ ਕਰ ਦਿੱਤੇ ਹਨ।

Leave a Reply

Your email address will not be published. Required fields are marked *