ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ‘ਤੇ ਪਰਫਿਊਮ ਸਪਰੇਅ ਕਰਨ ‘ਤੇ ਲੱਗੀ ਰੋਕ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਉੱਤੇ ਪਰਫਿਊਮ ਦੀ ਸਪਰੇਅ ਉੱਤੇ ਰੋਕ ਲਗਾ ਦਿੱਤੀ ਗਈ ਹੈ। ਇਸ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ…

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਉੱਤੇ ਪਰਫਿਊਮ ਦੀ ਸਪਰੇਅ ਉੱਤੇ ਰੋਕ ਲਗਾ ਦਿੱਤੀ ਗਈ ਹੈ। ਇਸ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਦਾ ਕਹਿਣਾ ਹੈ ਕਿ ਕੈਮੀਕਲ ਯੁਕਤ ਪਰਫਿਊਮ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਲਿਖ਼ਤ ਖਰਾਬ ਹੋਣ ਦੇ ਨਾਲ-ਨਾਲ ਪਾਠੀ ਸਿੰਘਾਂ ਨੂੰ ਅੱਖਾਂ ਅਤੇ ਸਾਹ ਸੰਬੰਧੀ ਮੁਸ਼ਕਿਲ ਆਉਂਦੀ ਹੈ।

 

Leave a Reply

Your email address will not be published. Required fields are marked *