ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੇਕਰ ਤੁਸੀ ਵੀਂ ਬੈਂਕ ਚੋਂ ਪੈਸੇ ਕੰਢਵਾਉਣ ਜਾ ਫਿਰ ਕਿਸੇ ਵੀ ਤਰ੍ਹਾਂ ਦੇ ਹੋਰ ਕੰਮ ਬਾਰੇ ਸੋਚ ਰਹੇ ਹੋ ਤਾਂ ਤੁਹਾਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਦਸ ਦਈਏ ਕਿ ਪੰਜਾਬ ਸਮੇਤ ਪੂਰੇ ਦੇਸ਼ ਚ ਬੈਂਕ ਮੁਲਾਜ਼ਮਾਂ ਵੱਲੋਂ ਹੜਤਾਲ ਕੀਤੀ ਹੋਈ ਜਿਸ ਕਾਰਨ ਬੈਂਕ ਚ ਕਿਸੇ ਵੀ ਤਰ੍ਹਾਂ ਦਾ ਕੰਮ ਕਰਵਾਉਣ ਚ ਪਰੇਸ਼ਾਨੀ ਹੋ ਸਕਦੀ ਹੈ।
ਪੰਜਾਬ ਚ ਇਸਦਾ ਕਾਫੀ ਅਸਰ ਦੇਖਣ ਨੂੰ ਮਿਲ ਰਿਹਾ ਹੈ। ਪਟਿਆਲਾ ਚ ਹੜਤਾਲ ਕਰ ਰਹੇ ਬੈਂਕ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈਕੇ ਨਾਲ ਹੀ ਬੈਂਕ ਨੂੰ ਮਰਜ਼ ਹੋਣ ਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕਰ ਕੇ ਰੋਸ ਜਤਾਇਆ



