Bank Holiday in July 2023 : ਜੁਲਾਈ ਦੇ ਮਹੀਨੇ ਵਿੱਚ ਇੰਨੇ ਦਿਨ ਬੰਦ ਰਹਿਣਗੇ ਬੈਂਕ

Bank Holiday in July 2023: ਜੁਲਾਈ ਵਿਚ ਦੂਜੇ ਤੇ ਚੌਥੇ ਸ਼ਨਿਚਰਵਾਰ ਅਤੇ ਐਤਵਾਰ ਸਮੇਤ ਕਰੀਬ 15 ਦਿਨਾਂ ਲਈ ਬੈਂਕ ਬੰਦ ਰਹਿਣਗੇ। ਮਹੱਤਵਪੂਰਨ ਗੱਲ ਇਹ ਹੈ…

Bank Holiday in July 2023: ਜੁਲਾਈ ਵਿਚ ਦੂਜੇ ਤੇ ਚੌਥੇ ਸ਼ਨਿਚਰਵਾਰ ਅਤੇ ਐਤਵਾਰ ਸਮੇਤ ਕਰੀਬ 15 ਦਿਨਾਂ ਲਈ ਬੈਂਕ ਬੰਦ ਰਹਿਣਗੇ। ਮਹੱਤਵਪੂਰਨ ਗੱਲ ਇਹ ਹੈ ਕਿ ਨਿੱਜੀ ਤੇ ਜਨਤਕ ਖੇਤਰ ਦੇ ਬੈਂਕ ਹਰ ਮਹੀਨੇ ਦੇ ਪਹਿਲੇ ਤੇ ਤੀਜੇ ਸ਼ਨਿਚਰਵਾਰ ਨੂੰ ਖੁੱਲ੍ਹੇ ਰਹਿੰਦੇ ਹਨ।

ਜੁਲਾਈ ਦੇ ਮਹੀਨੇ ਵਿੱਚ ਇੰਨੇ ਦਿਨ ਬੈਂਕ ਰਹਿਣਗੇ ਬੰਦ 

ਆਰਬੀਆਈ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਬੈਂਕ ਜਨਤਕ ਛੁੱਟੀਆਂ ਤੇ ਕੁਝ ਖੇਤਰੀ ਛੁੱਟੀਆਂ ਰਾਜ ਅਨੁਸਾਰ ਬੰਦ ਰਹਿਣਗੇ। ਜੁਲਾਈ ਮਹੀਨੇ ਵਿਚ ਸ਼ਨੀਵਾਰ ਤੇ ਐਤਵਾਰ ਨੂੰ ਛੱਡ ਕੇ 8 ਛੁੱਟੀਆਂ ਹਨ। ਇਸ ਦੀ ਸ਼ੁਰੂਆਤ 5 ਜੁਲਾਈ ਨੂੰ ਗੁਰੂ ਹਰਗੋਬਿੰਦ ਜੀ ਦੇ ਪ੍ਰਕਾਸ਼ ਦਿਹਾੜੇ ਤੋਂ ਹੋਵੇਗੀ। ਇਸ ਦੇ ਨਾਲ ਹੀ ਇਹ 31 ਜੁਲਾਈ ਨੂੰ ਸ਼ਹੀਦੀ ਦਿਹਾੜੇ ਦੀ ਛੁੱਟੀ ਦੇ ਨਾਲ ਸਮਾਪਤ ਹੋਵੇਗੀ।

Leave a Reply

Your email address will not be published. Required fields are marked *