ਭਾਰਤ ‘ਚ BBC ਪੰਜਾਬੀ ਦਾ ਟਵਿੱਟਰ ਅਕਾਊਂਟ ਬਲੌਕ

ਨਵੀਂ ਦਿੱਲੀ: ਭਾਰਤ ਵਿੱਚ ਬੀਬੀਸੀ ਦੇ ਪੰਜਾਬੀ ਭਾਸ਼ਾ ਦੇ ਟਵਿੱਟਰ ਅਕਾਊਂਟ ਨੂੰ ਬਲੌਕ ਕਰ ਦਿੱਤਾ ਹੈ। ਦੱਸ ਦਈਏ ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਇਹ…

ਨਵੀਂ ਦਿੱਲੀ: ਭਾਰਤ ਵਿੱਚ ਬੀਬੀਸੀ ਦੇ ਪੰਜਾਬੀ ਭਾਸ਼ਾ ਦੇ ਟਵਿੱਟਰ ਅਕਾਊਂਟ ਨੂੰ ਬਲੌਕ ਕਰ ਦਿੱਤਾ ਹੈ। ਦੱਸ ਦਈਏ ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਇਹ ਮੰਗ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਕੀਤੀ ਸੀ।

 ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਨੇ ਬੀਬੀਸੀ ਪੰਜਾਬੀ ਦੇ ਖ਼ਿਲਾਫ਼ ਇਸ ਕਾਰਵਾਈ ਨੂੰ ਗਲਤ ਠਹਿਰਾਇਆ ਹੈ। ਬਰਿੰਦਰ ਢਿੱਲੋਂ ਨੇ ਟਵੀਟ ਕਰਕੇ ਕਿਹਾ ਹੈ ਕਿ ਰਾਸ਼ਟਰੀ ਸੁਰੱਖਿਆ ਦਾ ਨਾਂਅ ਉੱਤੇ ਪੰਜਾਬ ਸਰਕਾਰ ਨੂੰ ਆਪਣੀ ਸਿਆਸੀ ਅਸੁਰੱਖਿਆ ਸਤਾਉਣ ਲੱਗੀ ਹੈ।  ਉਨ੍ਹਾਂ ਕਿਹਾ ਦੁਨੀਆਂ ਦੀ ਸਭ ਤੋਂ ਭਰੋਸੇਮੰਦ ਆਵਾਜ਼ ਬੀਬੀਸੀ ਨੂੰ ਅੱਜ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਮਾਨ ਸਰਕਾਰ ਨੇ ਨਿਜੀ ਹਿੱਤਾਂ ਲਈ ਦਬਾਉਣ ਦੀ ਕੋਸ਼ਿਸ਼ ਕੀ ਹੈ।

Leave a Reply

Your email address will not be published. Required fields are marked *