ਇਕ ਵਾਰ ਫਿਰ ਹੋਈ ਬੇਅਦਬੀ: ਨਾਲੀ ’ਚੋਂ ਮਿਲੇ ਗੁਟਕਾ ਸਾਹਿਬ ਦੇ ਸੜੇ ਹੋਏ ਅੰਗ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ’ਚ ਇਕ ਵਾਰ ਫਿਰ ਤੋਂ ਗੁਟਕਾ ਸਾਹਿਬ ਦੀ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦਸ ਦਈਏ ਕਿ ਇਹ ਮਾਮਲਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ’ਚ ਇਕ ਵਾਰ ਫਿਰ ਤੋਂ ਗੁਟਕਾ ਸਾਹਿਬ ਦੀ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦਸ ਦਈਏ ਕਿ ਇਹ ਮਾਮਲਾ ਫਿਲੌਰ ਤੋਂ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਫਿਲੌਰ ਦੇ ਪਿੰਡ ਸ਼ੋਕਰਾ ’ਚ ਗੁਟਕਾ ਸਾਹਿਬ ਦੇ ਸੜੇ ਹੋਏ ਅੰਗ ਗੰਦੀ ਨਾਲੀ ਚ ਡਿੱਗੇ ਹੋਏ ਮਿਲੇ ਹਨ।

beadbi

ਜਿਸ ਤੋਂ ਬਾਅਦ ਇਸਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਪੁਲਿਸ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਇਕ ਨਿੱਜੀ ਸਕੂਲ ਦੀ ਮਾਲਕਣ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਨਾਲ ਹੀ ਕਾਰਵਾਈ ਕੀਤੀ ਜਾ ਰਹੀ ਹੈ।

 

Leave a Reply

Your email address will not be published. Required fields are marked *