ਬਿਆਸ-ਬੱਚੀ ਨਾਲ ਜਬਰ-ਜਨਾਹ ਮਾਮਲਾ ਭਖਿਆ, ਧਰਨੇ ਵਾਲੀ ਥਾਂ ਤੇ ਭਾਰੀ ਗਿਣਤੀ ’ਚ ਪੁਲਿਸ ਤਾਇਨਾਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਿਆਸ ਬੱਚੀ ਨਾਲ ਜਬਰ ਜਨਾਹ ਦਾ ਮਾਮਲਾ ਭਖਦਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸਕੂਲ ਦੇ ਬਾਹਰ ਪ੍ਰਦਰਸ਼ਨ ਦਾ ਦੁਬਾਰਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਿਆਸ ਬੱਚੀ ਨਾਲ ਜਬਰ ਜਨਾਹ ਦਾ ਮਾਮਲਾ ਭਖਦਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸਕੂਲ ਦੇ ਬਾਹਰ ਪ੍ਰਦਰਸ਼ਨ ਦਾ ਦੁਬਾਰਾ ਸ਼ੱਕ ਜਤਾਇਆ ਜਾ ਰਿਹਾ ਹੈ ਦਸ ਦਈਏ ਕਿ  ਬੀਤੇ ਦਿਨ ਪ੍ਰਦਰਸ਼ਨਕਾਰੀਆਂ ਨੇ ਪ੍ਰਦਰਸ਼ਨ ਨੂੰ ਖਤਮ ਕਰ ਦਿੱਤਾ ਸੀ।

Protest

Protest  ਪਰ ਉਹਨਾਂ ਨੇ ਹਾਈਵੇਅ ਤੇ ਲਾਇਆ ਹੋਇਆ ਜਾਮ ਨੂੰ ਹਟਾ ਦਿੱਤਾ ਪਰ ਪ੍ਰਦਰਸ਼ਨਕਾਰੀਆਂ ਨੇ ਆਪਣਾ ਧਰਨਾ ਲਗਾਤਾਰ ਜਾਰੀ ਰੱਖਿਆ ਹੋਇਆ ਹੈ। ਫਿਲਹਾਲ ਮੁੜ ਤੋਂ ਪ੍ਰਦਰਸ਼ਨਕਾਰੀਆਂ ਵੱਲੋਂ ਪ੍ਰਦਰਸ਼ਨ ਕੀਤੇ ਜਾਣ ਦੇ ਸ਼ੱਕ ਤੇ ਪ੍ਰਸਾਸ਼ਨ ਨੇ ਸਕੂਲ ਬਾਹਰ ਤਾਇਨਾਤ ਕੀਤੀ ਗਈ ਹੈ।

Protest

Protest

ਕਾਬਿਲੇਗੌਰ ਹੈ ਕਿ ਇਕ ਪ੍ਰਾਈਵੇਟ ਸਕੂਲ ਚ ਦੂਜੀ ਜਮਾਤ ਚ ਪੜ੍ਹਦੀ ਮਾਸੂਮ ਦੇ ਨਾਲ ਦਸਵੀਂ ਜਮਾਤ ਦੇ ਬੱਚੇ ਨੇ ਜਬਰਜਨਾਹ ਕੀਤਾ ਜਿਸ ਤੋਂ ਬਾਅਦ ਪੁਲਿਸ ਨੇ 10ਵੀਂ ਜਮਾਤ ਦੇ ਵਿਦਿਆਰਥੀ ਨੂੰ ਹਿਰਾਸਤ ਚ ਲੈ ਲਿਆ ਹੈ। ਨਾਲ ਹੀ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਤੋਂ ਕਾਰਵਾਈ ਦੇ ਲਈ ਦੋ ਦਿਨ ਦਾ ਸਮਾਂ ਮੰਗਿਆ ਹੈ।

 

Leave a Reply

Your email address will not be published. Required fields are marked *