ਬਹਿਬਲ ਕਲਾਂ ਗੋਲੀਕਾਂਡ: ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਨੂੰ ਅਦਾਲਤ ਨੇ 14 ਦਿਨ ਦੇ ਰਿਮਾਂਡ ਤੇ ਭੇਜਿਆ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲੇ ‘ਚ ਬੀਤੇ ਦਿਨੀਂ ਸਿੱਟ ਵੱਲੋਂ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕੀਤੇ ਗਏ ਮੋਗਾ ਦੇ ਸਾਬਕਾ ਐੱਸ. ਐੱਸ. ਪੀ. ਚਰਨਜੀਤ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲੇ ‘ਚ ਬੀਤੇ ਦਿਨੀਂ ਸਿੱਟ ਵੱਲੋਂ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕੀਤੇ ਗਏ ਮੋਗਾ ਦੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਦਾ ਪੁਲਸ ਰਿਮਾਂਡ ਖਤਮ ਹੋਣ ਤੋਂ ਬਾਅਦ ਅਦਾਲਤ ਨੇ ਉਸ ਨੂੰ 14 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਚਰਨਜੀਤ ਸ਼ਰਮਾ ਨੂੰ ਪਹਿਲਾਂ 8 ਦਿਨਾਂ ਦਾ ਪੁਲਸ ਰਿਮਾਂਡ ਦਿੱਤਾ ਗਿਆ ਸੀ, ਜਿਸ ਤੋਂ ਉਸ ਨੂੰ ਮੁੜ 3 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ ਸੀ |

Watch Video

Leave a Reply

Your email address will not be published. Required fields are marked *