ਭਲਕੇ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਫੀਸ 20 ਡਾਲਰ ਤੇ ਅੜੇ ਪਾਕਿਸਤਾਨ ਨਾਲ ਭਾਰਤ ਕਰੇਗਾ ਸਮਝੌਤਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਲੈਕੇ ਸ਼ਰਧਾਲੂਆਂ ਚ ਉਤਸ਼ਾਹ ਵਧਦਾ ਜਾ ਰਿਹਾ ਹੈ। ਉੱਥੇ ਹੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਲੈਕੇ ਸ਼ਰਧਾਲੂਆਂ ਚ ਉਤਸ਼ਾਹ ਵਧਦਾ ਜਾ ਰਿਹਾ ਹੈ। ਉੱਥੇ ਹੀ ਭਾਰਤ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਭਾਵਨਾਵਾਂ ਨੂੰ ਦੇਖਦੇ ਹੋਏ ਪਾਕਿਸਤਾਨ ਵੱਲੋਂ ਰਜਿਸਟ੍ਰੇਸ਼ਨ ਤੇ ਲੱਗਣ ਵਾਲੀ 20 ਡਾਲਰ ਦੀ ਫੀਸ ਦੇ ਬਾਵਜੁਦ ਸਮਝੌਤਾ ਕਰਨ ਲਈ ਤਿਆਰ ਹੈ।

Kartarpur Corridor

ਮਿਲੀ ਜਾਣਕਾਰੀ ਦੇ ਅਨੁਸਾਰ ਭਾਰਤ ਅਤੇ ਪਾਕਿਸਤਾਨ ਵਿਚਾਲੇ ਭਲਕੇ ਸਮਝੌਤੇ ਤੇ ਦਸਤਖਤ ਹੋਵੇਗਾ। ਦਸ ਦਈਏ ਕਿ ਪਹਿਲਾਂ ਇਹ ਸਮਝੌਤਾ 23 ਅਕਤੂਬਰ ਨੂੰ ਹੋਣਾ ਸੀ ਪਰ ਹੁਣ ਇਹ ਸਮਝੌਤ 24 ਅਕਤੂਬਰ ਨੂੰ ਕੀਤਾ ਜਾਣਾ ਹੈ। ਕਾਬਿਲੇਗੌਰ ਹੈ ਕਿ ਭਾਰਤ ਨੇ ਪਾਕਿਸਤਾਨ ਨੂੰ ਰਜਿਸਟ੍ਰੇਸ਼ਨ ‘ਤੇ ਲਗਾਈ ਜਾਣ ਵਾਲੀ ਫੀਸ ਨੂੰ ਰੱਦ ਕਰਨ ਦੀ ਗੱਲ ਆਖੀ ਸੀ ਪਰ ਪਾਕਿਸਤਾਨ ਆਪਣੀ ਗੱਲ ਤੇ ਅੜਿਆ ਹੋਇਆ ਹੈ।

Leave a Reply

Your email address will not be published. Required fields are marked *