ਭਗਵੰਤ ਮਾਨ ਦੀ ਰੈਲੀ: ਟ੍ਰੈਫਿਕ ਜੁਰਮਾਨਿਆਂ ਨਾਲ ਭ੍ਰਿਸ਼ਟਾਚਾਰ ਵਧੇਗਾ-ਮਾਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਠਿੰਡਾ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਵਧੇ ਹੋਏ ਟ੍ਰੈਫਿਕ ਜੁਰਮਾਨਿਆਂ ਨੂੰ ਗਲਤ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਇਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਠਿੰਡਾ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਵਧੇ ਹੋਏ ਟ੍ਰੈਫਿਕ ਜੁਰਮਾਨਿਆਂ ਨੂੰ ਗਲਤ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਇਸ ਨਾਲ ਸਿਰਫ਼ ਭ੍ਰਿਸ਼ਟਾਚਾਰ ਵਧੇਗਾ | ਟ੍ਰੈਫਿਕ ਜੁਰਮਾਨੇ ਵਧਾਉਣ ਤੋਂ ਪਹਿਲਾਂ ਲੋਕਾਂ ਨੂੰ ਇਸ ਬਾਰੇ ਜਾਗਰੂਕ ਕਰਨ ਦੀ ਜ਼ਰੂਰ ਸੀ |

Watch Video

https://www.facebook.com/LivingIndiaNewschannel/videos/456873238503072/

Leave a Reply

Your email address will not be published. Required fields are marked *