ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਆਪ ਪ੍ਰਧਾਨ ਸਾਂਸਦ ਭਗਵੰਤ ਮਾਨ ਨੇ ਕਾਂਗਰਸ ਦੇ ਨਾਲ ਗੱਠਜੋੜ ਨੂੰ ਲੈਕੇ ਵੱਡਾ ਬਿਆਨ ਦਿੱਤਾ ਹੈ।
ਦਸ ਦਈਏ ਕਿ ਭਗਵੰਤ ਮਾਨ ਨੇ ਪੰਜਾਬ ਚ ਕਾਂਗਰਸ ਤੇ ਆਪ ਦੇ ਗੱਠਜੋੜ ਨੂੰ ਲੈਕੇ ਮਨ੍ਹਾਂ ਕਰ ਦਿੱਤਾ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਆਪ ਤੇ ਕਾਂਗਰਸ ਪਾਰਟੀ ਦਾ ਗੱਠਜੋੜ ਨਹੀਂ ਹੋਵੇਗਾ ਤੇ ਆਪ ਪੰਜਾਬ ਦੀਆਂ 13 ਦੀਆਂ 13 ਸੀਟਾਂ ਤੋਂ ਚੋਣ ਲੜੇਗੀ।

