ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਆਪ’ ਪ੍ਰਧਾਨ ਭਗਵੰਤ ਮਾਨ ਨੇ ਕਾਂਗਰਸ ਦੇ ਦੋ ਸਾਲਾਂ ਚ ਲੋਕਾਂ ਨਾਲ ਕੋਈ ਵਾਅਦਾ ਪੂਰਾ ਨਾ ਕਰਨ ਨੂੰ ਲੈ ਕੇ ਸਵਾਲ ਚੁੱਕੇ | ਭਗਵੰਤ ਮਾਨ ਨੇ ਕਿਹਾ ਕਾਂਗਰਸ ਨੂੰ ਲੋਕ 2019 ਚ ਜਵਾਬ ਦੇਣਗੇ |
ਨਾਲ ਹੀ ਉਨ੍ਹਾਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਸੰਗਰੂਰ ਚੋਣ ਲੜਨ ਸਬੰਧੀ ਚੁਣੌਤੀ ਸਵੀਕਾਰ ਕਰਨ ਦੀ ਗੱਲ ਆਖੀ | ਭਗਵੰਤ ਮਾਨ ਨੇ ਕਿਹਾ ਕਿ ਪਟਿਆਲਾ ਆਮ ਆਦਮੀ ਪਾਰਟੀ ਆਪਣਾ ਉਮੀਦਵਾਰ ਚੋਣ ਮੈਦਾਨ ਚ ਉਤਾਰੇਗੀ |
Watch Video
