ਪਟਿਆਲਾ: ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਮਾਤਾ ਪਰਮਿੰਦਰ ਕੌਰ ਅਕਾਲ ਚਲਾਣਾ ਕਰ ਗਏ । ਜਾਣਕਾਰੀ ਅਨੁਸਾਰ ਉਨ੍ਹਾਂ ਦਾ ਸਸਕਾਰ ਗੁਰਦੁਆਰਾ ਪ੍ਰਮੇਸ਼ਰ ਦੁਆਰ ਵਿਖੇ ਭਲਕੇ ਦੁਪਹਿਰ 2 ਵਜੇ ਕੀਤਾ ਜਾਵੇਗਾ।
ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਸਦਮਾ, ਮਾਤਾ ਦਾ ਸੁਰਗਵਾਸ, ਸਸਕਾਰ ਭਲਕੇ
ਪਟਿਆਲਾ: ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਮਾਤਾ ਪਰਮਿੰਦਰ ਕੌਰ ਅਕਾਲ ਚਲਾਣਾ ਕਰ ਗਏ । ਜਾਣਕਾਰੀ ਅਨੁਸਾਰ ਉਨ੍ਹਾਂ…
