ਚੰਡੀਗੜ੍ਹ: ਬੀਜੇਪੀ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਭਾਜਪਾ ਨਾਲ ਗਠਜੋੜ ਰਿਹਾ ਹੈ ਉਨ੍ਹਾਂ ਨੇ ਕਿਹਾ ਹੈ ਕਿ ਭਾਜਪਾ ਦੇ ਕਈ ਵੱਡੇ ਲੀਡਰਾਂ ਨੂੰ ਪੰਜਾਬ ਵਿਚੋਂ ਜਿਤਾਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਕਾਂਗਰਸ ਨੇ ਸਿੱਖਾਂ ਉੱਤੇ ਬਹੁਤ ਅੱਤਿਆਚਾਰ ਕੀਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਬੰਦਾ ਸਿੰਘ ਬਹਾਦਰ ਦੀ ਯਾਦ ਵਿੱਚ ਕੋਈ ਵੱਡੀ ਯਾਦਗਾਰ ਨਹੀ ਬਣੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬੰਦਾ ਸਿੰਘ ਬਹਾਦਰ ਜੀ ਦੇ ਨਾਂ ਉਤੇ ਕੋਈ ਰਿਸਰਚ ਸੈਂਟਰ ਨਹੀ ਹੈ।
ਉਨ੍ਹਾਂ ਨੇ ਕਿਹਾ ਹੈ ਕਿ ਸਿੱਖਾਂ ਖਿਲਾਫ਼ ਨਫਰਤ ਭਰੀਆ ਅਫਵਾਹਾਂ ਨੂੰ ਰੋਕਿਆ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਜਦੋਂ ਸਿਵ ਸੈਨਾ ਹਿੰਦੂਤਵ ਦੀ ਗੱਲ ਕਰਦੇ ਹਨ ਪਰ ਸਿੱਖਾਂ ਉੱਤੇ ਐਨਐੱਸਏ ਲਗਾਇਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਵੰਡ ਤੋਂ ਬਾਅਦ ਹੁਣ ਤੱਕ ਪੰਜਾਬੀਆਂ ਦਾ ਹੀ ਨੁਕਸਾਨ ਹੋਇਆ ਹੈ।ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਨੇ ਵਿਸ਼ਵਾਸ ਦਿੱਤਾ ਹੈ ਕਿ ਸਿੱਖਾਂ ਦੇ ਮਸਲੇ ਹੱਲ ਕੀਤੇ ਜਾਣਗੇ।
ਇਹ ਵੀ ਪੜ੍ਹੋ: Punjab News: ਗੁਰਦੁਆਰਾ ਦੁਖਨਿਵਾਰਨ ਸਾਹਿਬ ‘ਚ ਸ਼ਰਾਬ ਪੀ ਰਹੀ ਔਰਤ ਦੀ ਗੋਲ਼ੀ ਮਾਰ ਕੇ ਹੱਤਿਆ, ਸੇਵਾਦਾਰ ਜ਼ਖ਼ਮੀ
