ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਦਿਹਾੜਾ ’ਤੇ ਨਹੀਂ ਹੋਣਗੇ ਸਾਂਝੇ ਸਮਾਗਮ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਦਿਹਾੜੇ ਦੀਆਂ ਤਿਆਰੀਆਂ ਬਹੁਤ ਹੀ ਜੋਰਾਂ ਸ਼ੋਰਾਂ ਦੇ ਨਾਲ ਕੀਤੀਆਂ ਜਾ ਰਹੀਆਂ ਹਨ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਦਿਹਾੜੇ ਦੀਆਂ ਤਿਆਰੀਆਂ ਬਹੁਤ ਹੀ ਜੋਰਾਂ ਸ਼ੋਰਾਂ ਦੇ ਨਾਲ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਸੂਬੇ ‘ਚ ਸਾਝੇ ਸਮਾਗਮ ਕਰਵਾਏ ਜਾਣ ਤੇ ਵਿਵਾਦ ਛਿੜਿਆ ਹੋਇਆ ਹੈ। ਪਰ ਦਸ ਦਈਏ ਕਿ 550ਵੇਂ ਪ੍ਰਕਾਸ਼ ਦਿਹਾੜੇ ਤੇ ਸਾਂਝੇ ਸਮਾਗਮ ਨਹੀਂ ਕੀਤੇ ਜਾਣਗੇ।

nagar kirtan
File pic

ਜੀ ਹਾਂ SGPC ਨੇ ਦਿੱਲੀ ਦੀ ਇਕ ਨਿਜੀ ਕੰਪਨੀ ਨੂੰ 10 ਕਰੋੜ ਦਾ ਟੈਂਡਰ ਦਿੱਤਾ ਹੈ। ਇਸ ਵਿਸ਼ੇਸ਼ ਸਟੇਜ ਨੂੰ 12 ਨਵੰਬਰ ਨੂੰ ਤਿਆਰ ਕੀਤਾ ਜਾਵੇਗਾ। ਇਸ ਤੇ ਬੀਬੀ ਜਾਗੀਰ ਕੌਰ ਦਾ ਵੀ ਵੱਡਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਕਿਹਾ ਕਿ ਬਹੁਤ ਇੰਤਜਾਰ ਤੋਂ ਬਾਅਦ ਇਸ ਟੈਂਡਰ ਦਾ ਐਲਾਨ ਕੀਤਾ ਗਿਆ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਟੈਂਡਰ ਹੋ ਗਿਆ ਹੈ ਤੇ ਹੁਣ ਸਟੇਡੀਅਮ ‘ਚ ਸਟੇਜ ਲੱਗੇਗੀ।

 

Leave a Reply

Your email address will not be published. Required fields are marked *