ਸਿੱਧੂ ਨਾਲਾਇਕ ਹੈ ਕਿਸੇ ਹੋਰ ਵਿਧਾਇਕ ਨੂੰ ਸੌਂਪਿਆ ਜਾਵੇ ਬਿਜਲੀ ਵਿਭਾਗ- ਬੀਬੀ ਜਾਗੀਰ ਕੌਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ  ਨੂੰ ਲੈਕੇ ਬੀਬੀ ਜਾਗੀਰ ਕੌਰ ਨੇ ਆਪਣਾ ਵੱਡਾ ਬਿਆਨ ਦਿੱਤਾ ਹੈ। ਦਸ ਦਈਏ ਕਿ ਬੀਬੀ ਜਾਗੀਰ ਕੌਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ  ਨੂੰ ਲੈਕੇ ਬੀਬੀ ਜਾਗੀਰ ਕੌਰ ਨੇ ਆਪਣਾ ਵੱਡਾ ਬਿਆਨ ਦਿੱਤਾ ਹੈ। ਦਸ ਦਈਏ ਕਿ ਬੀਬੀ ਜਾਗੀਰ ਕੌਰ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨਾਲਾਇਕ ਹੈ। ਪਹਿਲਾ ਉਹਨਾਂ ਨੇ ਲੋਕਲ ਬਾਡੀਜ਼ ਵਿਭਾਗ ਚ ਕੁਝ ਨਹੀਂ ਕੀਤਾ ਤੇ ਹੁਣ ਉਹ ਬਿਜਲੀ ਵਿਭਾਗ ਨਹੀਂ ਸੰਭਾਲ ਰਹੇ ਹੈ।

jagir kaur and sidhu

ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਨਵਜੋਤ ਸਿੰਘ ਸਿੱਧੂ ਆਪਣਾ ਵਿਭਾਗ ਨਹੀਂ ਸਾਂਭ ਰਹੇ ਹਨ ਤਾਂ ਉਹਨਾਂ ਦੀ ਥਾਂ ਤੇ ਕਿਸੇ ਹੋਰ ਵਿਧਾਇਕ ਨੂੰ ਬਿਜਲੀ ਵਿਭਾਗ ਦਿੱਤਾ ਜਾਣਾ ਚਾਹੀਦਾ ਹੈ। ਦਸਣਯੋਗ ਗੱਲ ਹੈ ਕਿ ਕਾਫੀ ਸਮੇਂ ਤੋਂ ਨਾਰਾਜ਼ ਚੱਲ ਰਹੇ ਨਵਜੋਤ ਸਿੰਘ ਸਿੱਧੂ ਆਪਣਾ ਵਿਭਾਗ ਅਜੇ ਤੱਕ ਨਹੀਂ ਸਾਂਭਿਆ ਹੈ ਜਿਸ ਕਾਰਨ ਹਰ ਇਕ ਵਿਰੋਧੀ ਲੀਡਰ ਸਿੱਧੂ ਨੂੰ ਲੈਕੇ ਬਿਆਨਬਾਜ਼ੀ ਕਰ ਰਹੇ ਹਨ।

Leave a Reply

Your email address will not be published. Required fields are marked *