ਚੰਡੀਗੜ੍ਹ : ਪੰਜਾਬ ਸਰਕਾਰ ਨੇ ਗ਼ਲਤ ਤਰੀਕੇ ਨਾਲ ਸਰਟੀਫਿਕੇਟ ਬਣਾਉਣ ਵਾਲਿਆਂ ਖਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਵਿਜੀਲੈਂਸ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਗਲਤ ਢੰਗ ਨਾਲ ਬਣਾਏ ਗਏ 22 ਜਾਤੀ ਸਰਟੀਫਿਕੇਟ ਰੱਦ ਕਰ ਦਿੱਤੇ ਗਏ ਹਨ।
ਮਾਨ ਸਰਕਾਰ ਦੀ ਵੱਡੀ ਕਾਰਵਾਈ, ਗਲਤ ਤਰੀਕੇ ਨਾਲ ਬਣਾਏ ਗਏ 22 ਜਾਤੀ ਸਰਟੀਫਿਕੇਟ ਕੀਤੇ ਰੱਦ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਗ਼ਲਤ ਤਰੀਕੇ ਨਾਲ ਸਰਟੀਫਿਕੇਟ ਬਣਾਉਣ ਵਾਲਿਆਂ ਖਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਵਿਜੀਲੈਂਸ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਗਲਤ ਢੰਗ…





