ਚੰਡੀਗੜ੍ਹ : ਪੰਜਾਬ ਭਵਨ ਚੰਡੀਗੜ੍ਹ ‘ਚ ਕਿਸਾਨ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਦੱਸਿਆ ਕਿ ਉਨ੍ਹਾਂ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਹੈ ਕਿ ਦੇਸ਼ ਭਰ ‘ਚ ਸਭ ਤੋਂ ਵੱਧ ਗੰਨੇ ਦਾ ਰੇਟ ਪੰਜਾਬ ‘ਚ ਮਿਲੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਕੁਝ ਹੀ ਦਿਨਾਂ ‘ਚ ਸਭ ਤੋਂ ਜ਼ਿਆਦਾ ਗੰਨੇ ਦਾ ਰੇਟ ਮਿਲੇਗਾ।
ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ CM ਦਾ ਵੱਡਾ ਐਲਾਨ- ਦੇਸ਼ ਭਰ ‘ਚ ਸਭ ਤੋਂ ਵੱਧ ਗੰਨੇ ਦਾ ਰੇਟ ਮਿਲੇਗਾ ਪੰਜਾਬ ‘ਚ
ਚੰਡੀਗੜ੍ਹ : ਪੰਜਾਬ ਭਵਨ ਚੰਡੀਗੜ੍ਹ ‘ਚ ਕਿਸਾਨ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਦੱਸਿਆ ਕਿ ਉਨ੍ਹਾਂ ਨੇ…
