ਮਹਿੰਗਾਈ ਦੀ ਵੱਡੀ ਮਾਰ, ਪੰਜਾਬ ‘ਚ ਪੈਟਰੋਲ-ਡੀਜ਼ਲ ਹੋਇਆ ਮਹਿੰਗਾ, ਕੀਮਤਾਂ ਅੱਧੀ ਰਾਤ ਤੋਂ ਲਾਗੂ

Petrol-Diesel Price Hike in Punjab:  ਪੰਜਾਬ ਸਰਕਾਰ ਨੇ ਪੈਟਰੋਲ-ਡੀਜ਼ਲ ‘ਤੇ ਕਰੀਬ 1 ਰੁਪਏ ਵੈਟ ਵਧਾਇਆ ਹੈ ਜਿਸ ਨਾਲ ਸੂਬੇ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵੀ…

Petrol-Diesel Price Hike in Punjab:  ਪੰਜਾਬ ਸਰਕਾਰ ਨੇ ਪੈਟਰੋਲ-ਡੀਜ਼ਲ ‘ਤੇ ਕਰੀਬ 1 ਰੁਪਏ ਵੈਟ ਵਧਾਇਆ ਹੈ ਜਿਸ ਨਾਲ ਸੂਬੇ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵੀ ਵਾਧਾ ਦਰਜ ਕੀਤਾ ਗਿਆ ਹੈ। ਇਹ ਕੀਮਤਾਂ ਅੱਧੀ ਰਾਤ ਤੋਂ ਲਾਗੂ ਹੋ ਗਈਆਂ ਹਨ। ਵੈਟ ਵਧਣ ਤੋਂ ਬਾਅਦ ਪੈਟਰੋਲ 92 ਪੈਸੇ ਤੇ ਡੀਜ਼ਲ 88 ਪੈਸੇ ਮਹਿੰਗਾ ਹੋਇਆ ਹੈ। ਟੈਕਸੇਸ਼ਨ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

ਮੋਹਾਲੀ ‘ਚ ਪਟੈਰਲ 98.95 ਰੁਪਏ ਤੇ ਡੀਜ਼ਲ 89.25 ਰੁਪਏ ਅਤੇ ਚੰਡੀਗੜ੍ਹ ‘ਚ ਪੈਟਰੋਲ 96.20 ਰੁਪਏ ਤੇ ਡੀਜ਼ਲ 84.26 ਰੁਪਏ ਵਿਕ ਰਿਹਾ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਦੀ ਚੰਨੀ ਸਰਕਾਰ ਨੇ ਪੈਟਰੋਲ-ਡੀਜ਼ਲ ‘ਤੇ ਵੈਟ ਘਟਾਇਆ ਸੀ ਜਿਸ ਤੋਂ ਬਾਅਦ ਪੈਟਰੋਲ 10 ਰੁਪਏ ਤੇ ਡੀਜ਼ਲ 5 ਰੁਪਏ ਸਸਤਾ ਹੋਇਆ ਸੀ।

Leave a Reply

Your email address will not be published. Required fields are marked *