ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਵਿਦਿਆਰਥੀ ਜਥੇਬੰਦੀ NSUI ਦੇ ਸਾਬਕਾ ਪ੍ਰਧਾਨ ਭਾਜਪਾ ‘ਚ ਸ਼ਾਮਲ

ਚੰਡੀਗੜ੍ਹ : ਕਾਂਗਰਸ ਦੀ ਵਿਦਿਆਰਥੀ ਜਥੇਬੰਦੀ NSUI ਦੇ ਸਾਬਕ‍ਾ ਪ੍ਰਧਾਨ ਅਕਸ਼ੈ ਸ਼ਰਮਾ ਸ਼ੁੱਕਰਵਾਰ ਨੂੰ ਭਾਜਪਾ ‘ਚ ਸ਼ਾਮਲ ਹੋ ਗਏ। ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਅਕਸ਼ੈ ਸ਼ਰਮਾ…

ਚੰਡੀਗੜ੍ਹ : ਕਾਂਗਰਸ ਦੀ ਵਿਦਿਆਰਥੀ ਜਥੇਬੰਦੀ NSUI ਦੇ ਸਾਬਕ‍ਾ ਪ੍ਰਧਾਨ ਅਕਸ਼ੈ ਸ਼ਰਮਾ ਸ਼ੁੱਕਰਵਾਰ ਨੂੰ ਭਾਜਪਾ ‘ਚ ਸ਼ਾਮਲ ਹੋ ਗਏ। ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਅਕਸ਼ੈ ਸ਼ਰਮਾ ਨੂੰ ਪਾਰਟੀ ‘ਚ ਸ਼ਾਮਲ ਕੀਤਾ। ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਸ਼ਰਮਾ ਨੇ 3.96 ਲੱਖ ਵੋਟਾਂ ਬਣਾਈਆਂ ਸਨ ਜਦਕਿ ਬਾਕੀ ਆਗੂਆਂ ਨੇ ਚਾਰ ਲੱਖ ਵੋਟਾਂ ਬਣਾਈਆਂ ਸਨ।ਭਾਜਪਾ ਨੂੰ ਕਿਸੇ ਪਾਰਟੀ ‘ਚ ਸੰਨ੍ਹ ਲਾਉਣ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਮੋਹਿਤ ਮੋਹਿੰਦਰਾ ਨੂੰ ਪ੍ਰਧਾਨ ਥੋਪਿਆ ਗਿਆ। 

26 ਸਤੰਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ

ਜਾਖੜ ਨੇ ਕਿਹਾ ਕਿ 26 ਸਤੰਬਰ ਨੂੰ ਅਮਿਤ ਸ਼ਾਹ ਅੰਮ੍ਰਿਤਸਰ ਸਾਹਿਬ ਆਉਣਗੇ ਤੇ ਫਿਰੋਜ਼ਪੁਰ ਵਿਖੇ PGI ਸੈਟੇਲਾਈਟ ਦ‍ਾ ਨੀਂਹ ਪੱਥਰ ਰੱਖਣਗੇ। ਜਾਖੜ ਨੇ ਕਿਹਾ ਕਿ ਕੈਨੇਡਾ ਦਾਮਸਲਾ ਛੇਤੀ ਹੱਲ ਹੋਣਾ ਚਾਹੀਦਾ। 

Leave a Reply

Your email address will not be published. Required fields are marked *