Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਹੈ। ਏਡੀਜੀਪੀ ਜੇਲ੍ਹ ਚੰਦਰਸ਼ੇਖਰ ਦੀ ਥਾਂ ਹੁਣ ਪੰਜਾਬ ਦੇ ਇੱਕ ਹੋਰ ਸੀਨੀਅਰ ਆਈਪੀਐਸ ਅਧਿਕਾਰੀ ਅਰੁਣਪਾਲ ਸਿੰਘ ਨੂੰ ਜੇਲ੍ਹ ਦਾ ਇੰਚਾਰਜ ਬਣਾਇਆ ਗਿਆ ਹੈ। 
ਦੱਸ ਦੇਈਏ ਆਈਪੀਐੱਸ ਅਰੁਣਪਾਲ ਸਿੰਘ ਸੋਮਵਾਰ ਨੂੰ ADGP ਜੇਲ੍ਹ ਦਾ ਚਾਰਜ ਸੰਭਾਲਣਗੇ। ਜ਼ਿਕਰਯੋਗ ਹੈ ਕਿ ਚੰਦਰਸ਼ੇਖਰ ਲਾਰੈਂਸ ਬਿਸਨੋਈ ਇੰਟਰਵਿਊ ਮਾਮਲੇ ‘ਚ ਐਸਆਈਟੀ ਦੀ ਅਗਵਾਈ ਕਰ ਰਹੇ ਸਨ।
