ਕਾਂਗਰਸ ਨੇ ਸਿੱਧੂ ਦਾ ਲੱਭਿਆ ਬਦਲ, ਇਸ ਆਗੂ ਨੂੰ ਮਿਲੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਦੀ ਜ਼ਿੰਮੇਦਾਰੀ

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਦਰਮਿਆਨ ਵੱਡੀ ਖ਼ਬਰ ਸਾਹਮਣੇ ਆਈ ਹੈ। ਕਾਂਗਰਸ ਹਾਈਕਮਾਨ ਵੱਲੋਂ ਗਿੱਦੜਬਾਹਾ ਤੋਂ ਵਿਧਾਇਕ…

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਦਰਮਿਆਨ ਵੱਡੀ ਖ਼ਬਰ ਸਾਹਮਣੇ ਆਈ ਹੈ। ਕਾਂਗਰਸ ਹਾਈਕਮਾਨ ਵੱਲੋਂ ਗਿੱਦੜਬਾਹਾ ਤੋਂ ਵਿਧਾਇਕ ਰਾਜਾ ਅਮਰਿੰਦਰ ਸਿੰਘ ਵੜਿੰਗ ਨੂੰ ਪ੍ਰਧਾਨ ਪ੍ਰਦੇਸ਼ ਕਾਂਗਰਸ ਕਮੇਟੀ  ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ।

Also Read: ਕੋਰੋਨਾ: XE ਵੇਰੀਐਂਟ ਨੇ ਵਧਾਈ ਚਿੰਤਾ, ਮੁੰਬਈ ‘ਚ ਮਿਲਿਆ ਦੂਜਾ ਮਾਮਲਾ

ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕਾਰਜਕਾਰੀ ਪ੍ਰਧਾਨ ਤੇ ਪ੍ਰਤਾਪ ਸਿੰਘ ਬਾਜਵਾ ਨੂੰ ਵਿਧਾਨ ਸਭਾ ’ਚ ਕਾਂਗਰਸ ਵਿਧਾਇਕ ਦਲ ਦਾ ਪ੍ਰਧਾਨ ਬਣਾਇਆ ਗਿਆ ਹੈ। ਡਾ. ਰਾਜਕੁਮਾਰ ਚੱਬੇਵਾਲ ਨੂੰ ਕਾਂਗਰਸ ਵਿਧਾਇਕ ਦਲ ਦਾ ਉਪ ਪ੍ਰਧਾਨ ਬਣਾਇਆ ਗਿਆ ਹੈ।

Also Read: ਐਡਵੋਕੇਟ ਜਨਰਲ ਦੀ ਰਾਏ ਲੈਣ ਤੋਂ ਬਾਅਦ ਦਿੱਤੀ ਗਈ ਸੀ ਰਾਮ ਰਹੀਮ ਨੂੰ ਫਰਲੋ

Leave a Reply

Your email address will not be published. Required fields are marked *