ਬੇਅਦਬੀ ਮਾਮਲਿਆਂ ਨਾਲ ਜੁੜੀ ਵੱਡੀ ਖਬਰ, ਪੰਜਾਬ ਸਰਕਾਰ ਨੇ ਲਾਇਆ ਸਪੈਸ਼ਲ ਪ੍ਰੋਸੀਕਿਊਟਰ

ਚੰਡੀਗੜ੍ਹ: ਪੰਜਾਬ ਵਿਚ ਹੋਏ ਬੇਅਦਬੀ ਮਾਮਲਿਆਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਸਰਕਾਰ ਵਲੋਂ ਆਰਐੱਸ ਬੈਂਸ ਨੂੰ ਸਪੈਸ਼ਲ ਪ੍ਰੋਸੀਕਿਊਟਰ ਨਿਯੁਕਤ ਕੀਤਾ ਗਿਆ…

ਚੰਡੀਗੜ੍ਹ: ਪੰਜਾਬ ਵਿਚ ਹੋਏ ਬੇਅਦਬੀ ਮਾਮਲਿਆਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਸਰਕਾਰ ਵਲੋਂ ਆਰਐੱਸ ਬੈਂਸ ਨੂੰ ਸਪੈਸ਼ਲ ਪ੍ਰੋਸੀਕਿਊਟਰ ਨਿਯੁਕਤ ਕੀਤਾ ਗਿਆ ਹੈ। ਬੈਂਸ ਬੇਅਦਬੀ ਮਾਮਲਿਆਂ ਵਿਚ ਪੰਜਾਬ ਸਰਕਾਰ ਦੀ ਪੈਰਵੀ ਕਰਨਗੇ।

 

Leave a Reply

Your email address will not be published. Required fields are marked *