ਅੰਮ੍ਰਿਤਪਾਲ ਦੇ ਚਾਚੇ ‘ਤੇ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਰਾਤ 2 ਵਜੇ ਗ੍ਰਿਫਤਾਰ

Amritpal News Today Live ਚੰਡੀਗੜ੍ਹ: ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਅੰਮ੍ਰਿਤਪਾਲ ਸਿੰਘ ਦੇ ਚਾਚੇ ਨੂੰ ਰਾਤ ਦੋ ਵਜੇ ਗ੍ਰਿਫ਼ਤਾਰ ਕਰ ਲਿਆ ਹੈ। ਦੱਸ…

Amritpal News Today Live

ਚੰਡੀਗੜ੍ਹ: ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਅੰਮ੍ਰਿਤਪਾਲ ਸਿੰਘ ਦੇ ਚਾਚੇ ਨੂੰ ਰਾਤ ਦੋ ਵਜੇ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦੇਈਏ ਕਿ ਪੁਲਿਸ ਵੱਲੋਂ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Amritpal News Today Live

Leave a Reply

Your email address will not be published. Required fields are marked *