ਜਲੰਧਰ: ਪੰਜਾਬ ਦੀ ਸਿਆਸਤ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਕਈ ਅਕਾਲੀ ਦਲ ਦੇ ਪ੍ਰਭਾਵਸ਼ਾਲੀ ਆਗੂ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਜਲੰਧਰ ਵਿਖੇ ਹੋਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਆਗੂ ‘ਆਪ’ ‘ਚ ਸ਼ਾਮਲ ਹੋਏ। ਇਸ ਸਿਆਸੀ ਉਲਟਫੇਰ ਵਿੱਚ ਨਕੋਦਰ ਨਗਰ ਕੌਂਸਲ ਦੇ ਤਿੰਨ ਮੌਜੂਦਾ ਕੌਂਸਲਰ ਅਤੇ ਦੋ ਸਾਬਕਾ ਕੌਂਸਲਰਾਂ ਸਮੇਤ ਕੁੱਲ ਸੱਤ ਪ੍ਰਮੁੱਖ ਅਕਾਲੀ ਆਗੂਆਂ ਨੇ ਪਾਰਟੀ ਬਦਲੀ ਹੈ।
ਅਕਾਲੀ ਦਲ ਨੂੰ ਵੱਡਾ ਝਟਕਾ, 2 ਸਾਬਕਾ ਤੇ 3 ਮੌਜੂਦਾ ਕੌਂਸਲਰਾਂ ਸਮੇਤ 7 ਪ੍ਰਮੁੱਖ ਆਗੂ ‘ਆਪ’ ‘ਚ ਹੋਏ ਸ਼ਾਮਲ, CM ਮਾਨ ਨੇ ਕੀਤਾ ਸਵਾਗਤ
ਜਲੰਧਰ: ਪੰਜਾਬ ਦੀ ਸਿਆਸਤ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਕਈ ਅਕਾਲੀ ਦਲ ਦੇ ਪ੍ਰਭਾਵਸ਼ਾਲੀ ਆਗੂ ਪਾਰਟੀ ਨੂੰ ਅਲਵਿਦਾ ਕਹਿ…
