ਬਿਕਰਮ ਮਜੀਠੀਆ ਦਾ ਸਿੱਧੂ ਤੇ ਵੱਡਾ ਹਮਲਾ, ਪਾਕਿਸਤਾਨ ਦੀ ਬੋਲੀ ਬੋਲ ਰਿਹਾ ਹੈ ਸਿੱਧੂ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸਾਬਕਾ ਕੈਬਨਿਟ ਮੰਤਰੀ ਤੇ ਬਿਕਰਮ ਮਜੀਠੀਆ ਨੇ ਪੁਲਵਾਮਾ ਅੱਤਵਾਦੀ ਹਮਲੇ ਤੇ ਨਵਜੋਤ ਸਿੰਘ ਸਿੱਧੂ ਦੇ ਬਿਆਨ ਨੂੰ ਲੈ ਕੇ ਸਵਾਲ ਚੁੱਕੇ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸਾਬਕਾ ਕੈਬਨਿਟ ਮੰਤਰੀ ਤੇ ਬਿਕਰਮ ਮਜੀਠੀਆ ਨੇ ਪੁਲਵਾਮਾ ਅੱਤਵਾਦੀ ਹਮਲੇ ਤੇ ਨਵਜੋਤ ਸਿੰਘ ਸਿੱਧੂ ਦੇ ਬਿਆਨ ਨੂੰ ਲੈ ਕੇ ਸਵਾਲ ਚੁੱਕੇ ਨੇ | ਮਜੀਠੀਆ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਕੋਲ ਸਿੱਧੂ ਨੂੰ ਪਾਰਟੀ ਵਿੱਚੋਂ ਵੀ ਬਾਹਰ ਦਾ ਰਸਤਾ ਦਿਖਾਉਣ ਦੀ ਮੰਗੀ ਕੀਤੀ |

ਮਜੀਠੀਆ ਨੇ ਕਿਹਾ ਕਿ ਸਿੱਧੂ ਪਾਕਿਸਤਾਨ ਦੀ ਬੋਲੀ ਬੋਲ ਰਹੇ ਨੇ | ਖ਼ਬਰਾਂ ਨੇ ਸਿੱਧੂ ਖਿਲਾਫ ਹੁਣ ਉਨ੍ਹਾਂ ਦੀ ਪਾਰਟੀ ਅੰਦਰੋਂ ਵੀ ਵਿਰੋਧ ਦੀ ਸੁਰਾਂ ਉੱਠਣ ਲੱਗੀਆਂ ਨੇ |

Watch Video

Leave a Reply

Your email address will not be published. Required fields are marked *