ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਹੋਏ ਨਤਮਸਤਕ

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਅਦਾਲਤ ਤੋਂ ਕਥਿਤ ਡਰੱਗਸ ਮਾਮਲੇ ਵਿਚ ਜ਼ਮਾਨਤ ਮਿਲਣ ਤੋਂ ਬਾਅਦ ਪਹਿਲੀ ਵਾਰ ਨਜ਼ਰੀ ਆਏ ਹਨ। ਇਸ…

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਅਦਾਲਤ ਤੋਂ ਕਥਿਤ ਡਰੱਗਸ ਮਾਮਲੇ ਵਿਚ ਜ਼ਮਾਨਤ ਮਿਲਣ ਤੋਂ ਬਾਅਦ ਪਹਿਲੀ ਵਾਰ ਨਜ਼ਰੀ ਆਏ ਹਨ। ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਚੰਡੀਗੜ੍ਹ ਦੇ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਵਿਚ ਨਤਮਸਤਕ ਹੋਏ। 

 

Also Read: ਪਟਿਆਲਾ ’ਚ ਵੱਡੀ ਵਾਰਦਾਤ, ਕਾਂਗਰਸੀ ਸਰਪੰਚ ਦਾ ਗੋਲ਼ੀਆਂ ਮਾਰ ਕੇ ਕਤਲ

 

ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਫੇਸਬੁੱਕ ਅਕਾਊਂਟ ਤੋਂ ਇਸ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ, ‘ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ ਜਿਥੈ ਕਿਥੈ ਮੈਨੋ ਲਏ ਛਡਾਈ ।।’

Leave a Reply

Your email address will not be published. Required fields are marked *