ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਵਿਧਾਨਸਭਾ ਦਾ ਬਜਟ ਨੂੰ ਵਿੱਤ ਮੰਤਰੀ ਮਨਪ੍ਰੀਤ ਬਾਦਲ ਪੇਸ਼ ਕਰ ਰਹੇ ਹਨ। ਪਰ ਇਸ ਤੋਂ ਪਹਿਲਾ ਅਕਾਲੀ ਦਲ ਵੱਲੋਂ ਸਦਨ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ।
ਮਿਲੀ ਜਾਣਕਾਰੀ ਦੇ ਅਨੁਸਾਰ ਬਿਕਰਮ ਸਿੰਘ ਮਜੀਠਿਆ ਨੇ ਕਾਲੀ ਪੱਟੀ ਬੰਨ੍ਹ ਕੇ ਵਿਧਾਨਸਭਾ ਦੇ ਬਾਹਰ ਸਿੱਧੂ ਦੇ ਬਾਹਰ ਖਿਲਾਫ ਪ੍ਰਦਰਸ਼ਨ ਕੀਤਾ।
ਨਾਲ ਹੀ ਉਹਨਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਕੈਬਨਿਟ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਬਿਕਰਮ ਮਜੀਠਿਆ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਦੀ ਹਿਮਾਇਤ ਕਰਨ ਵਾਲਿਆਂ ਦੇ ਖਿਲਾਫ ਕਾਰਵਾਈ ਹੋਣੀ ਚਾਹਿਦੀ ਹੈ।





