ਮੋਹਾਲੀ : ਬਿਕਰਮ ਸਿੰਘ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆ ਗਏ ਹਨ। ਬਿਕਰਮ ਸਿੰਘ ਮਜੀਠੀਆ ਨੂੰ 25 ਜੂਨ 2025 ਨੂੰ ਵਿਜੀਲੈਂਸ ਨੇ ਗ੍ਰਿਫਤਾਰ ਕੀਤਾ ਸੀ। ਦੱਸ ਦੇਈਏ ਕਿ ਬਿਕਰਮ ਸਿੰਘ ਮਜੀਠੀਆ ਦੇ ਪਤਨੀ ਗਨੀਵ ਕੌਰ ਉਨ੍ਹਾਂ ਨੂੰ ਰਸੀਵ ਕਰਨ ਪਹੁੰਚੇ ਹਨ। ਬਿਕਰਮ ਸਿੰਘ ਮਜੀਠੀਆ 212 ਦਿਨਾ ਬਾਅਦ ਜੇਲ੍ਹ ਤੋਂ ਬਾਹਰ ਆਏ ਹਨ। ਬੀਤੇ ਕੱਲ੍ਹ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਸੀ। ਨਾਭਾ ਜੇਲ੍ਹ ਸਾਹਮਣੇ ਅਕਾਲੀ ਵਰਕਰਾਂ ਦਾ ਹਜੂਮ ਲੱਗਾ ਹੋਇਆ ਹੈ।
Big Breaking : ਨਾਭਾ ਜੇਲ੍ਹ ਤੋਂ ਬਾਹਰ ਆਏ ਬਿਕਰਮ ਸਿੰਘ ਮਜੀਠੀਆ
ਮੋਹਾਲੀ : ਬਿਕਰਮ ਸਿੰਘ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆ ਗਏ ਹਨ। ਬਿਕਰਮ ਸਿੰਘ ਮਜੀਠੀਆ ਨੂੰ 25 ਜੂਨ 2025 ਨੂੰ ਵਿਜੀਲੈਂਸ ਨੇ ਗ੍ਰਿਫਤਾਰ ਕੀਤਾ ਸੀ।…
