ਚੰਡੀਗੜ੍ਹ– ਪਾਲੀਵੁੱਡ ਦੇ ਕਾਮੇਡੀ ਕਿੰਗ ਬੀਨੂ ਢਿੱਲੋਂ ਦੇ ਘਰੋਂ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਦੀ ਮਾਂ ਤੋਂ ਬਾਅਦ ਹੁਣ ਪਿਤਾ ਹਰਬੰਸ ਸਿੰਘ ਢਿੱਲੋਂ ਦਾ ਦੇਹਾਂਤ ਹੋ ਗਿਆ ਹੈ। ਇਸਦੀ ਜਾਣਕਾਰੀ ਕਲਾਕਾਰ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤੀ ਹੈ।
Also Read: ਵਿਜੇ ਸਿੰਗਲਾ ਦੀ ਬਰਖਾਸਤਗੀ ਤੋਂ ਬਾਅਦ ਅਜੇ CM ਮਾਨ ਹੀ ਸੰਭਾਲਣਗੇ ਸਿਹਤ ਮੰਤਰਾਲਾ
ਕਲਾਕਾਰ ਨੇ ਪਿਤਾ ਦੀ ਤਸਵੀਰ ਸ਼ੇਅਰ ਕਰ ਲਿਖਿਆ-ਲਵ ਯੂ ਪਾਪਾ ਜੀ.. ਮਿਸ ਯੂ ਹਮੇਸ਼ਾ..



