ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਲੋਕਾ ਸਭਾ ਚੋਣਾਂ ਨੂੰ ਲੈਕੇ ਹਰ ਇਕ ਪਾਰਟੀ ਨੇ ਆਪਣੀ ਤਿਆਰੀਆਂ ਸ਼ੁਰੂ ਕਰ ਦਿੱਤੀਆ ਹਨ। ਇਸਦੇ ਚੱਲਦੇ ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ‘ਚ ਸੀਟਾਂ ਦੀ ਵੰਡ ਹੋ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਇਹਨਾਂ ਵਿਚਾਲੇ ਸੀਟਾਂ 2014 ਵਾਲੀ ਸਥਿਤੀ ਤਰ੍ਹਾਂ ਹੀ ਰਹੇਗੀ। ਬੀਜੇਪੀ 3 ਤੇ ਸ਼੍ਰੋਮਣੀ ਅਕਾਲੀ ਦਲ 10 ਸੀਟਾਂ ਤੇ ਚੋਣ ਲੜੇਗਾ। ਜਦਕਿ ਅੰਮ੍ਰਿਤਸਰ ਗੁਰਦਾਸਪੁਰ ਤੇ ਹੁਸ਼ਿਆਰਪੁਰ ਦੀਆਂ ਸੀਟਾਂ ਬੀਜੇਪੀ ਕੋਲ ਹੀ ਹੈ।

