BJP Candidates list : ਭਾਜਪਾ ਨੇ ਪੰਜਾਬ ਦੇ ਤਿੰਨ ਹਲਕਿਆਂ ਤੋਂ ਐਲਾਨੇ ਉਮੀਦਵਾਰ, ਸੂਚੀ ਕੀਤੀ ਜਾਰੀ

Lok Sabha Election 2024 : ਲੋਕ ਸਭਾ ਚੋਣਾਂ ਲਈ ਭਾਜਪਾ ਨੇ ਪੰਜਾਬ ਵਿੱਚ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਤਿੰਨ ਲੋਕ ਸਭਾ…

Lok Sabha Election 2024 : ਲੋਕ ਸਭਾ ਚੋਣਾਂ ਲਈ ਭਾਜਪਾ ਨੇ ਪੰਜਾਬ ਵਿੱਚ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਤਿੰਨ ਲੋਕ ਸਭਾ ਹਲਕਿਆਂ ਤੋਂ ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ ਮੁਤਾਬਕ ਸ੍ਰੀ ਅਨੰਦਪੁਰ ਸਾਹਿਬ ਤੋਂ ਡਾ ਸੁਭਾਸ਼ ਸ਼ਰਮਾ, ਫਿਰੋਜ਼ਪੁਰ ਤੋਂ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸੰਗਰੂਰ ਤੋਂ ਅਰਵਿੰਦ ਖੰਨਾ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਹੁਣ ਤਕ ਬੀਜੇਪੀ ਵੱਲੋਂ 12 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ ਪਰ ਅਜੇ ਸ੍ਰੀ ਫਤਹਿਗੜ੍ਹ ਸਾਹਿਬ ਸੀਟ ਉਤੇ ਉਮੀਦਵਾਰ ਦਾ ਐਲਾਨ ਹੋਣਾ ਬਾਕੀ ਹੈ।

Leave a Reply

Your email address will not be published. Required fields are marked *