BJP ਨੇ ਕੀਤੀ ‘ਨਵਾਂ ਪੰਜਾਬ ਭਾਜਪਾ ਦੇ ਨਾਲ’ ਮੁਹਿੰਮ ਦੀ ਸ਼ੁਰੂਆਤ, ਨੰਬਰ ਕੀਤਾ ਜਾਰੀ

ਲੁਧਿਆਣਾ- ਪੰਜਾਬ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਤਿਆਰੀਆਂ ਖਿੱਚ ਲਈਆਂ ਹਨ। ਸੂਬੇ ਵਿਚ ਚੋਣਾਂ ਨੂੰ ਲੈ ਕੇ ਭਾਜਪਾ ਦੀਆਂ ਤਿਆਰੀਆਂ ਵੀ ਜ਼ੋਰਾਂ ਸ਼ੋਰਾਂ…

ਲੁਧਿਆਣਾ- ਪੰਜਾਬ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਤਿਆਰੀਆਂ ਖਿੱਚ ਲਈਆਂ ਹਨ। ਸੂਬੇ ਵਿਚ ਚੋਣਾਂ ਨੂੰ ਲੈ ਕੇ ਭਾਜਪਾ ਦੀਆਂ ਤਿਆਰੀਆਂ ਵੀ ਜ਼ੋਰਾਂ ਸ਼ੋਰਾਂ ਉੱਤੇ ਹਨ। ਇਸੇ ਸਬੰਧ ਵਿਚ ਅੱਜ ਲੁਧਿਆਣਾ ਵਿਚ ਭਾਜਪਾ ਦਾ ਪ੍ਰੋਗਰਾਮ ਹੋ ਰਿਹਾ ਹੈ। 

Also Read: ਅੰਮ੍ਰਿਤਸਰ: ਦੇਰ ਰਾਤ ਵਾਪਰਿਆ ਹਾਦਸਾ, Zomato ਮੁਲਾਜ਼ਮ ਦੀ ਮੌਕੇ ‘ਤੇ ਮੌਤ

ਇਸ ਦੌਰਾਨ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੀ ਮੌਜੂਦ ਰਹੇ। ਇਸ ਪ੍ਰੋਗਰਾਮ ਵਿਚ ਅਸ਼ਵਨੀ ਸ਼ਰਮਾ ਨੇ ਨਵਾਂ ਪੰਜਾਬ ਭਾਜਪਾ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੇ ਨਾਲ ਹੀ ਭਾਜਪਾ ਪਰਿਵਾਰ ਦੇ ਨਾਲ ਜੁੜਨ ਤੇ ਹੋਰਾਂ ਲੋਕਾਂ ਲਈ 9227772222 ਨੰਬਰ ਵੀ ਜਾਰੀ ਕੀਤਾ ਗਿਆ ਹੈ।

Also Read: OMG! ਐਨੀ ਉੱਚੀ ਆਵਾਜ਼ ’ਚ ਗਾਇਆ ਗਾਣਾ ਕਿ ਫਟ ਗਏ ਫੇਫੜੇ

Leave a Reply

Your email address will not be published. Required fields are marked *