ਰਾਜਪੁਰਾ ਦਫਤਰ ਭੰਨੇ ਜਾਣ ਦਾ ਮਾਮਲਾ : ਭਾਜਪਾ ਆਗੂ ਹਰਜੀਤ ਗਰੇਵਾਲ ਨੇ ਕੀਤਾ ਹਾਈ ਕੋਰਟ ਦਾ ਰੁਖ

ਚੰਡੀਗੜ੍ਹ (ਇੰਟ.)- ਰਾਜਪੁਰ ਵਿਖੇ ਹਰਜੀਤ ਗਰੇਵਾਲ ਦਾ ਦਫਤਰ ਭੰਨੇ ਜਾਣ ਦੇ ਮਾਮਲੇ ਵਿਚ ਭਾਜਪਾ ਆਗੂ ਹਰਜੀਤ ਗਰੇਵਾਲ ਨੇ ਹਾਈਕੋਰਟ ਦਾ ਰੁਖ ਕੀਤਾ ਹੈ। ਜਿੱਥੇ ਉਨ੍ਹਾਂ…

ਚੰਡੀਗੜ੍ਹ (ਇੰਟ.)- ਰਾਜਪੁਰ ਵਿਖੇ ਹਰਜੀਤ ਗਰੇਵਾਲ ਦਾ ਦਫਤਰ ਭੰਨੇ ਜਾਣ ਦੇ ਮਾਮਲੇ ਵਿਚ ਭਾਜਪਾ ਆਗੂ ਹਰਜੀਤ ਗਰੇਵਾਲ ਨੇ ਹਾਈਕੋਰਟ ਦਾ ਰੁਖ ਕੀਤਾ ਹੈ। ਜਿੱਥੇ ਉਨ੍ਹਾਂ ਦੇ ਵਕੀਲ ਵਲੋਂ ਇਸ ਮਾਮਲੇ ਦੀ ਕੇਂਦਰੀ ਏਜੰਸੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਹਾਈਕੋਰਟ ਵਲੋਂ ਸਿਟ ਬਣਾਉਣ ਦੇ ਹੁਕਮ ਦਿੱਤੇ ਗਏ ਹਨ।

 

Leave a Reply

Your email address will not be published. Required fields are marked *