ਚੰਡੀਗੜ੍ਹ: ਬੀਜੇਪੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਵੀਡੀਓ ਜਾਰੀ ਕਰ 1 ਨਵੰਬਰ ਨੂੰ ਹੋਣ ਵਾਲੀ ਬਹਿਸ ਦੇ ਮੌਡਰੇਟਰ ਪ੍ਰੋਫ਼ੈਸਰ ਨਿਰਮਲ ਜੌੜਾ ਉੱਤੇ ਸਵਾਲ ਚੁੱਕੇ ਹਨ।
ਪੰਜਾਬ ਮੰਗਦਾ ਜਵਾਬ
ਭਗਵੰਤ ਮਾਨ ਜੀ,
ਜੇ ਪੰਜਾਬ ਦੇ ਗੰਭੀਰ ਮੁੱਦਿਆਂ ਤੇ ਬਹਿਸ ਇਨ੍ਹਾਂ ਤੋਂ ਕਰਾਉਂਗੇ, ਫਿਰ ਸਰਕਾਰ ਦਾ ਭਾਣਾ ਤਾਂ ਵਰਤ ਗਿਆ ਸਮਝੋ l#ਪੰਜਾਬਮੰਗਦਾਜਵਾਬ@BhagwantMann@BJP4Punjab pic.twitter.com/N6do2YeC0P
— Sunil Jakhar (@sunilkjakhar) October 26, 2023
ਬੀਜੇਪੀ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਵਿੱਚ ਲਿਖਿਆ ਹੈ ਕਿ ਪੰਜਾਬ ਮੰਗਦਾ ਜਵਾਬ ਭਗਵੰਤ ਮਾਨ ਜੀ, ਜੇ ਪੰਜਾਬ ਦੇ ਗੰਭੀਰ ਮੁੱਦਿਆਂ ਤੇ ਬਹਿਸ ਇਨ੍ਹਾਂ ਤੋਂ ਕਰਾਉਂਗੇ, ਫਿਰ ਸਰਕਾਰ ਦਾ ਭਾਣਾ ਤਾਂ ਵਰਤ ਗਿਆ ਸਮਝੋ l ਸੁਨੀਲ ਜਾਖੜ ਨੇ ਵੀਡੀਓ ਜਾਰੀ ਪ੍ਰੋਫੈਸਰ ਨਿਰਮਲ ਜੌੜਾ ਉੱਤੇ ਸਵਾਲ ਖੜ੍ਹੇ ਕੀਤੇ ਹਨ।
