ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਜਪਾ ਪ੍ਰਧਾਨ ਅਮਿਤ ਨੇ ਅੱਜ ਗੁਜਰਾਤ ਦੇ ਲੋਕ ਸਭਾ ਹਲਕੇ ਗਾਂਧੀਨਗਰ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਪਹਿਲਾਂ ਸਰਦਾਰ ਵੱਲਭਭਾਈ ਪਟੇਲ ਨੂੰ ਸ਼ਰਧਾਂਜਲੀ ਭੇਂਟ ਕੀਤੀ |
ਦੱਸ ਦਈਏ ਅਮਿਤ ਸ਼ਾਹ ਵਲੋਂ ਇੱਥੇ ਇੱਕ ਰੋਡ ਸ਼ੋਅ ਵੀ ਕੱਢਿਆ ਗਿਆ | ਜਿਸ ‘ਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ, ਨਿਤਿਨ ਗਡਕਰੀ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼ਿਵ ਸੈਨਾ ਮੁਖੀ ਊਧਵ ਠਾਕਰੇ ਮੌਜੂਦ ਰਹੇ |
Watch Video
