ਬਠਿੰਡਾ ਚ ਮਾਚਿਸ ਬਣਾਉਣ ਵਾਲੀ ਫੈਕਟਰੀ ਵਿੱਚ ਹੋਇਆ ਜੋਰਦਾਰ ਧਮਾਕਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਬਠਿੰਡਾ ਵਿਖੇ ਇਕ ਫੈਕਟਰੀ ਵਿੱਚ ਜਬਰਦਸਤ ਧਮਾਕਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਮਾਚਿਸ ਬਣਾਉਣ ਵਾਲੀ ਫੈਕਟਰੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਬਠਿੰਡਾ ਵਿਖੇ ਇਕ ਫੈਕਟਰੀ ਵਿੱਚ ਜਬਰਦਸਤ ਧਮਾਕਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

Blast

ਮਿਲੀ ਜਾਣਕਾਰੀ ਦੇ ਅਨੁਸਾਰ ਮਾਚਿਸ ਬਣਾਉਣ ਵਾਲੀ ਫੈਕਟਰੀ ਵਿੱਚ ਭਿਆਨਕ ਧਮਾਕਾ ਹੋਇਆ ਹੈ ਜਿਸ ਕਾਰਨ ਇਸ ਧਮਾਕੇ ਦਾ ਦੌ ਮਜਦੂਰ ਸ਼ਿਕਾਰ ਹੋ ਗਏ ਹਨ।

Blast

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਫੈਕਟਰੀ ਕਰੀਬ ਦੋ ਸਾਲ ਤੋਂ ਬੰਦ ਸੀ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਦਾ ਕਹਿਣਾ ਹੈ ਕਿ ਧਮਾਕੇ ਹੋਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਖੈਰ ਪੁਲਿਸ ਵੱਲੋਂ ਮਾਮਤੇ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *