ਜਲੰਧਰ ਦੀ ਫੈਕਟਰੀ ਵਿੱਚ ਹੋਇਆ ਭਿਆਨਕ ਬਲਾਸਟ, ਕਈ ਘਰਾਂ ਦੀਆਂ ਛੱਤਾਂ ਡਿੱਗੀਆਂ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਜਲਧੰਰ ਦੇ ਗਦਈਪੁਰ ਵਿੱਖੇ ਇਕ ਫੈਕਟਰੀ ਵਿੱਚ ਅਚਾਨਕ ਬਲਾਸਟ ਹੋਣ ਕਾਰਨ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਜਲਧੰਰ ਦੇ ਗਦਈਪੁਰ ਵਿੱਖੇ ਇਕ ਫੈਕਟਰੀ ਵਿੱਚ ਅਚਾਨਕ ਬਲਾਸਟ ਹੋਣ ਕਾਰਨ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

Blast

ਮਿਲੀ ਜਾਣਕਾਰੀ ਦੇ ਅਨੁਸਾਰ ਫੈਕਟਰੀ ਵਿੱਚ ਮੌਜੂਦ ਇਕ ਬਾਇਲਰ ਵਿੱਚ ਅਚਾਨਕ ਬਲਾਸਟ ਹੋ ਗਿਆ ਜਿਸ ਕਾਰਨ ਇਸ ਬਲਾਸਟ  ਦੇ ਕਾਰਨ ਕਈ ਲੋਕ ਗੰਭੀਰ ਜਖਮੀ ਹੋ ਗਏ।

Blast

ਦੱਸਿਆ ਜਾ ਰਿਹਾ ਹੈ ਕਿ ਇਹ ਬਲਾਸਟ ਇਹਨਾਂ ਭਿਆਨਕ ਸੀ ਕਿ ਫੈਕਟਰੀ ਦੇ ਨੇੜੇ ਦੇ ਘਰਾਂ ਦੀਆਂ ਛੱਤਾਂ ਵੀ ਡਿੱਗ ਗਈਆ ਜਿਸ ਕਾਰਨ ਕਈ ਲੋਕ ਇਸ ਹਾਦਸੇ ਦੇ ਕਾਰਨ ਭਿਆਨਕ ਜਖਮੀ ਹੋ ਗਏ। ਫਿਲਹਾਲ ਮੌਕੇ ਤੇ ਮੌਜੂਦ ਪੁਲਿਸ ਵੱਲੋ ਰਾਹਤ ਬਚਾਓ ਦਾ ਕੰਮ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *