News >> Photo
ਟੀਵੀ ਅਦਾਕਾਰਾ ਅਰਾਧਨਾ ਸ਼ਰਮਾ ਨੇ ਇੱਕ ਵਾਰ ਫਿਰ ਆਪਣੀਆਂ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ। ਅਰਾਧਨਾ ਸ਼ਰਮਾ ਨੇ ਬਿਕਨੀ ਪਹਿਨ ਕੇ ਕਈ ਪੋਜ਼ ਦਿੱਤੇ ਹਨ।
ਟੀਵੀ ਅਦਾਕਾਰਾ ਅਰਾਧਨਾ ਸ਼ਰਮਾ ਆਪਣੇ ਬੋਲਡ ਅੰਦਾਜ਼ ਲਈ ਜਾਣੀ ਜਾਂਦੀ ਹੈ ਅਤੇ ਅਕਸਰ ਆਪਣੇ ਬੋਲਡ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
ਸੋਸ਼ਲ ਮੀਡੀਆ 'ਤੇ ਐਕਟਿਵ ਰਹਿਣ ਵਾਲੀ ਅਰਾਧਨਾ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕਈ ਬੋਲਡ ਤਸਵੀਰਾਂ ਪਾਈਆਂ ਹੋਈਆਂ ਹਨ। ਅਰਾਧਨਾ ਸ਼ਰਮਾ ਦੇ ਪ੍ਰਸ਼ੰਸਕ ਆਪਣੀ ਪਸੰਦੀਦਾ ਅਦਾਕਾਰਾ ਦੀ ਇੱਕ ਝਲਕ ਦੇਖਣ ਲਈ ਬੇਤਾਬ ਹਨ।
ਅਰਾਧਨਾ ਸ਼ਰਮਾ ਨੇ ਪੂਲ ਕੋਲ ਬੈਠੀ ਆਪਣੀਆਂ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ। ਪ੍ਰਸ਼ੰਸਕਾਂ ਨੂੰ ਆਰਾਧਨਾ ਸ਼ਰਮਾ ਦਾ ਬਿਕਨੀ ਸਟਾਈਲ ਕਾਫੀ ਪਸੰਦ ਆ ਰਿਹਾ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
PM Modi in Kuwait : कुवैत पहुंचे पीएम मोदी, गर्मजोशी के साथ हुआ स्वागत
Spicy mango pickle : घर पर बनाएं मसालेदार आम का अचार, जानें बनाने की रेसिपी
Gujarat Parcel Blast: विस्फोट से मचा हड़कंप; पार्सल खोलते ही हुआ जोरदार ब्लास्ट, 2 लोग घायल