ਚੰਡੀਗੜ੍ਹ : ਬਾਲੀਵੁੱਡ ਦੇ ਮਸ਼ਹੂਰ ਰੈਪਰ ਦਾ ਚੰਡੀਗੜ੍ਹ ਦੇ ਸੈਕਟਰ 26 ‘ਚ ਸਾਗੋ ਨਾਮ ਦਾ ਕਲੱਗ ਬੰਦ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਇਹ ਕਾਰਵਾਈ ਚੰਡੀਗੜ੍ਹ ਦੇ ਬਿਲਡਿੰਗ ਡਿਪਾਰਟਮੈਂਟ ਵੱਲੋਂ ਕਰਵਾਈ ਗਈ ਹੈ। ਇਸ ਦੌਰਾਨ ਹੀ ਪਹਿਲਾ ਬਿਲਡਿੰਗ (ਇਮਾਰਤ) Violations ਨੂੰ ਲੈ ਕੇ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ। ਪਰ ਨਿਯਮਾਂ ਦੀ ਪਾਲਣਾ ਨਾ ਕਰਨ ਉੱਤੇ ਮੀਟਿੰਗ ਵਿਭਾਗ ਦੌਰਾਨ ਵੱਡੀ ਕਾਰਵਾਈ ਕੀਤੀ ਗਈ ਹੈ। ਇੰਨਾ ਹੀ ਨਹੀਂ ਇਸ ਤੋਂ ਪਹਿਲਾ ਵੀ ਇਹ ਕਲੱਬ ਚਰਚਾ ਦਾ ਵਿਸ਼ਾ ਰਿਹਾ। ਕਿਉਂ ਕਿ ਪਹਿਲਾ ਵੀ ਇਸ ਦੇ ਬਾਹਰ ਦੋ ਧਿਰਾਂ ਦੇ ਵਿੱਚ ਲੜਾਈ ਹੁੰਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



