ਸ਼੍ਰੀ ਕਾਲੀ ਮਾਤਾ ਮੰਦਰ ‘ਚ ਨਤਮਸਤਕ ਹੋਣ ਪੁੱਜੇ ਬਾਲੀਵੁੱਡ ਸਟਾਰ ਸੁਨੀਲ ਸ਼ੈਟੀ

ਪਟਿਆਲਾ: ਬਾਲੀਵੁੱਡ ਸਟਾਰ ਸੁਨੀਲ ਸ਼ੈਟੀ ਸ਼੍ਰੀ ਕਾਲੀ ਮਾਤਾ ਮੰਦਰ ‘ਚ ਨਤਮਸਤਕ ਹੋਣ ਪੁੱਜੇ। ਵੀਰਵਾਰ ਸਵੇਰੇ ਕਰੀਬ 6 ਵਜੇ ਸੁਨੀਲ ਸ਼ੈਟੀ ਨੇ ਮੰਦਰ ਪੁੱਜ ਕੇ ਮਾਤਾ…

ਪਟਿਆਲਾ: ਬਾਲੀਵੁੱਡ ਸਟਾਰ ਸੁਨੀਲ ਸ਼ੈਟੀ ਸ਼੍ਰੀ ਕਾਲੀ ਮਾਤਾ ਮੰਦਰ ‘ਚ ਨਤਮਸਤਕ ਹੋਣ ਪੁੱਜੇ। ਵੀਰਵਾਰ ਸਵੇਰੇ ਕਰੀਬ 6 ਵਜੇ ਸੁਨੀਲ ਸ਼ੈਟੀ ਨੇ ਮੰਦਰ ਪੁੱਜ ਕੇ ਮਾਤਾ ਰਾਣੀ ਦੇ ਦਰਬਾਰ ‘ਚ ਮੱਥਾ ਟੇਕਿਆ ਤੇ ਆਸ਼ੀਰਵਾਦ ਲਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਵਿਸ਼ਵ ਵਿੱਚ ਅਮਨ-ਸ਼ਾਤੀ ਬਣੇ ਰਹੇ।

 

Leave a Reply

Your email address will not be published. Required fields are marked *